ਕੈਪਟਨ ਸਰਕਾਰ ਦੇ ਪੁਲਿਸ ਮੁਲਾਜ਼ਮ ਹੀ ਲਾ ਰਹੇ ਬਿਜਲੀ ਦੀ ਕੁੰਡੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰ ਵੱਲੋਂ ਬਿਜਲੀ ਦੀ ਚੋਰੀ ਨੂੰ ਲੈਕੇ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ ਉੱਥੇ ਨਾਲ ਹੀ ਉਹਨਾਂ ਨੇ ਕਿਹਾ ਕਿ ਬਿਜਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰ ਵੱਲੋਂ ਬਿਜਲੀ ਦੀ ਚੋਰੀ ਨੂੰ ਲੈਕੇ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ ਉੱਥੇ ਨਾਲ ਹੀ ਉਹਨਾਂ ਨੇ ਕਿਹਾ ਕਿ ਬਿਜਲੀ ਦੀ ਚੋਰੀ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉੱਥੇ ਹੀ ਪਟਿਆਲਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪੁਲਿਸ ਵੱਲੋਂ ਬਿਜਲੀ ਦੀ ਚੋਰੀ ਕੀਤੀ ਜਾ ਰਹੀ ਹੈ। ਦਸ ਦਈਏ ਕਿ ਥਾਣੇ ਚ ਸਰੇਆਣ ਕੁੰਡੀ ਲਗਾਈ ਜਾ ਰਹੀ ਹੈ।

Police station  ਇਸ ਕੁੰਡੀ ਦੇ ਰਾਹੀ ਥਾਣੇ ਚ ਏਸੀ ਚਲਾਏ ਜਾ ਰਹੇ ਹਨ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਥਾਣੇ ਨੂੰ 8 ਲੱਖ 73 ਹਜਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।

Police station

ਉੱਥੇ ਹੀ ਤੁਹਾਨੂੰ ਦਸ ਦਈਏ ਕਿ ਇਸ ਮਾਮਲੇ ਦੇ ਦੋ ਸਾਲ ਪਹਿਲਾਂ ਵੀ ਬਿਜਲੀ ਦੀ ਕੁੰਡੀ ਲਾਉਣ ਦਾ ਮਾਮਲੇ ਫੜਿਆ ਗਿਆ ਸੀ। ਕਾਬਿਲੇਗੌਰ ਹੈ ਜੇਕਰ ਪੰਜਾਬ ਸਰਕਾਰ ਦੇ ਮੁਲਾਜ਼ਮ ਖੁਦ ਹੀ ਇਸ ਤਰ੍ਹਾਂ ਦੀ ਮਾਮਲੇ ਨੂੰ ਅੰਜਾਮ ਦੇਣਗੇ ਤਾਂ ਉਹ ਦੂਜਿਆਂ ਨੂੰ ਕਿਸ ਤਰ੍ਹਾਂ ਹੀ ਰੋਕਣਗੇ।

Leave a Reply

Your email address will not be published. Required fields are marked *