ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ।
ਦਸ ਦਈਏ ਕਿ ਮੌਮਸ ਵਿਭਾਗ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਅਗਲੇ ਆਉਣ ਵਾਲੇ 4 ਦਿਨਾਂ ਚ ਭਾਰੀ ਮੀਂਹ ਪੈ ਸਕਦਾ ਹੈ।
ਨਾਲ ਹੀ ਉਹਨਾਂ ਨੇ ਦਿੱਲੀ, ਪੰਜਾਬ ਹਰਿਆਣਾ ਸਮੇਤ ਕਈ ਸੂਬਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਤਾਈ ਹੈ।
ਦਸ ਦਈਏ ਕਿ ਕਈ ਅਜਿਹੇ ਵੀ ਇਲਾਕੇ ਹਨ ਜਿੱਥੇ ਭਾਰੀ ਮੀਂਹ ਦੇ ਕਾਰਨ ਹੜ੍ਹ ਦਾ ਮਾਹੌਲ ਬਣਿਆ ਹੋਇਆ ਹੈ।


