ਮਾਨਸਾ ‘ਚ ਕਲਯੁਗੀ ਪੁੱਤ ਨੇ ਮਾਮਾ ਨਾਲ ਮਿਲ ਪਿਓ ਨੂੰ ਗੋਲੀਆਂ ਦੇ ਨਾਲ ਭੁੰਨਿਆ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮਾਨਸਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪਿਓ ਪੁੱਤ ਦੇ ਰਿਸ਼ਤੇ ਸ਼ਰਮਸਾਰ ਹੋਏ। ਦਸ ਦਈਏ ਕਿ ਇਕ ਪੁੱਤ ਨੇ ਆਪਣੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮਾਨਸਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪਿਓ ਪੁੱਤ ਦੇ ਰਿਸ਼ਤੇ ਸ਼ਰਮਸਾਰ ਹੋਏ। ਦਸ ਦਈਏ ਕਿ ਇਕ ਪੁੱਤ ਨੇ ਆਪਣੇ ਹੀ ਪਿਓ ਨੂੰ ਗੋਲੀਆਂ ਦੇ ਨਾਲ ਭੁੰਨ ਕੇ ਮੌਤ ਦੇ ਘਾਟ ਉਤਾਰ ਦਿੱਤਾ।

Father

ਮਿਲੀ ਜਾਣਕਾਰੀ ਦੇ ਅਨੁਸਾਰ ਘਰੇਲੂ ਵਿਵਾਦ ਦੇ ਚੱਲਦੇ ਨੌਜਵਾਨ ਨੇ ਆਪਣੇ ਮਾਮਾ ਦੇ ਨਾਲ ਮਿਲਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਇਹਨਾਂ ਹੀ ਨਹੀਂ ਪਿਓ ਦਾ ਕਤਲ ਕਰ ਨੌਜਵਾਨ ਨੇ ਆਪਣੇ ਪਿਓ ਦੀ ਲਾਸ਼ ਨੂੰ ਨਹਿਰ ਚ ਸੁੱਟ ਦਿੱਤੀ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *