ਪਠਾਨਕੋਟ ‘ਚ ਪੁਲਿਸ ਨੇ ਵੱਡੀ ਗਿਣਤੀ ‘ਚ ਫੜੀ ਸ਼ਰਾਬ ਦੀਆਂ ਪੇਟੀਆਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪੁਲਿਸ ਵੱਲੋਂ ਲਗਾਤਾਰ ਨਸ਼ਾ ਦੇ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ। ਇਸੇ ਤਰ੍ਹਾਂ ਦਾ ਮਾਮਲਾ ਪਠਾਨਕੋਟ ਤੋਂ ਸਾਹਮਣੇ ਆਇਆ ਹੈ। ਦਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪੁਲਿਸ ਵੱਲੋਂ ਲਗਾਤਾਰ ਨਸ਼ਾ ਦੇ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ। ਇਸੇ ਤਰ੍ਹਾਂ ਦਾ ਮਾਮਲਾ ਪਠਾਨਕੋਟ ਤੋਂ ਸਾਹਮਣੇ ਆਇਆ ਹੈ। ਦਸ ਦਈਏ ਕਿ ਪਠਾਨਕੋਟ ਦੇ ਹਲਾ ਭੋਆ ਚ ਪੁਲਿਸ ਨੇ 120 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ।

alcohol  alcohol

ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲ ਦੇ ਤਿੰਨ ਮੁਲਜ਼ਮ ਮੌਕੇ ਤੇ ਫਰਾਰ ਹੋ ਗਏ ਹਨ। ਜਦਕਿ ਪੁਲਿਸ ਨੇ ਇਕ ਤਸਕਰ ਕਾਬੂ ਕਰ ਲਿਆ ਹੈ। ਨਾਲ ਹੀ ਪੁਲਿਸ ਵੱਲੋਂ ਅਗਲੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *