ਗੁਰਦਾਸਪੁਰ ਦੇ ਕਸਬਾ ਬਟਾਲਾ ਚ ਪੁਲਿਸ ਨੇ 4 ਮੈਂਬਰੀ ਲੁਟੇਰਾ ਗਿਰੋਹ ਨੂੰ ਕਾਬੂ ਕੀਤਾ ਏ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਦੇ ਕਸਬਾ ਬਟਾਲਾ ਚ ਪੁਲਿਸ ਨੇ 4 ਮੈਂਬਰੀ ਲੁਟੇਰਾ ਗਿਰੋਹ ਨੂੰ ਕਾਬੂ ਕੀਤਾ ਏ | ਪੁਲਿਸ ਮੁਤਾਬਿਕ ਇਹ ਗਿਰੋਹ ਸੜਕ ਤੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਦੇ ਕਸਬਾ ਬਟਾਲਾ ਚ ਪੁਲਿਸ ਨੇ 4 ਮੈਂਬਰੀ ਲੁਟੇਰਾ ਗਿਰੋਹ ਨੂੰ ਕਾਬੂ ਕੀਤਾ ਏ | ਪੁਲਿਸ ਮੁਤਾਬਿਕ ਇਹ ਗਿਰੋਹ ਸੜਕ ਤੇ ਤੁਰੇ ਜਾਂਦੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਸਨ | ਫਿਲਹਾਲ ਪੁਲਿਸ ਨੇ ਮੁਲਜ਼ਮਾੰ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਏ |

Watch Video

Leave a Reply

Your email address will not be published. Required fields are marked *