ਜੰਮੂ-ਕਸ਼ਮੀਰ ‘ਚ ਹਾਈ ਅਲਰਟ ਜਾਰੀ, ਨੇਤਾਵਾਂ ਨੂੰ ਕੀਤਾ ਨਜ਼ਰਬੰਦ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ-ਕਸ਼ਮੀਰ ‘ਚ ਪਿਛਲੇ ਕਾਫੀ ਦਿਨਾਂ ਤੋਂ ਮਾਹੌਲ ਕਾਫੀ ਤਣਾਅ ਵਾਲਾ ਬਣਿਆ ਹੋਇਆ ਹੈ ਜਿਸ ਕਾਰਨ ਉੱਥੇ ਰਹਿ ਲੋਕਾਂ ‘ਚ ਡਰ ਦਾ ਮਾਹੌਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ-ਕਸ਼ਮੀਰ ‘ਚ ਪਿਛਲੇ ਕਾਫੀ ਦਿਨਾਂ ਤੋਂ ਮਾਹੌਲ ਕਾਫੀ ਤਣਾਅ ਵਾਲਾ ਬਣਿਆ ਹੋਇਆ ਹੈ ਜਿਸ ਕਾਰਨ ਉੱਥੇ ਰਹਿ ਲੋਕਾਂ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ।

jammu

ਦਸ ਦਈਏ ਕਿ ਬੀਤੀ ਸ਼ਾਮ ਤੋਂ ਹੀ ਜੰਮੂ ਕਸ਼ਮੀਰ ਚ ਅਜਿਹਾ ਮਾਹੌਲ ਬਣ ਗਿਆ ਹੈ ਜਿਸ ਕਾਰਨ ਉੱਥੇ ਇੰਟਰਨੈਟ ਤੇ ਮੋਬਾਇਲ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ।  ਮਾਹੌਲ ਨੂੰ ਦੇਖਦੇ ਹੋਏ ਨੀਮ ਫੌਜ ਬਲਾਂ ਦੀਆਂ 40 ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ।

jammu

ਇਸ ਤੋਂ ਇਲਾਵਾ ਦਸ ਦਈਏ ਕਿ ਕਈ ਰਾਜਨੇਤਾਵਾਂ ਨੂੰ ਨਜ਼ਰ ਬੰਦ ਕਰ ਦਿੱਤਾ ਗਿਆ ਹੈ। ਉਮਰ ਅਬਦੁੱਲਾ, ਪੀਡੀਪੀ ਆਗੂ ਮਹਿਬੂਬਾ ਮੁਫਤੀ ਨੂੰ ਉਨ੍ਹਾਂ ਘਰਾਂ ਵਿੱਚ ਨਜਰਬੰਦ ਕਰ ਦਿੱਤਾ ਗਿਆ ਹੈ। ਕਾਬਿਲੇਗੌਰ ਹੈ ਕਿ ਸਥਿਤੀ ਨੂੰ ਦੇਖਦੇ ਹੋਏ ਜੰਮੂ ਕਸ਼ਮੀਰ ਚ ਚੱਲ ਰਹੇ ਹਲਾਤਾਂ ਨੂੰ ਦੇਖਦੇ ਹੋਏ ਧਾਰਾ 144 ਲਾਗੂ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *