ਦਿਲ ਕੰਬਾਉ ਮਾਮਲਾ: ਲਿਫਾਫੇ ‘ਚ ਸੁੱਟਿਆ ਭਰੂਣ ਨੂੰ ਨੋਚ ਰਹੇ ਸੀ ਕੁੱਤੇ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਬੋਹਰ ਤੋਂ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕੁੜੇ ਦੇ ਢੇਰ ਚ ਇਕ ਕਾਲੇ ਲਿਫਾਫੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਬੋਹਰ ਤੋਂ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕੁੜੇ ਦੇ ਢੇਰ ਚ ਇਕ ਕਾਲੇ ਲਿਫਾਫੇ ਚੋਂ ਭਰੂਣ ਮਿਲਿਆ।

Abohar

 

ਦੱਸਿਆ ਜਾ ਰਿਹਾ ਹੈ ਕਿ ਲਿਫਾਫੇ ਨੂੰ ਕੁੱਤੇ ਨੋਚ ਰਹੇ ਸੀ। ਫਿਲਹਾਲ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਚ ਸਨਸਨੀ ਫੈਲ ਗਈ ਹੈ। ਨਾਲ ਹੀ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *