ਸੂਬੇ ‘ਚ ਮੁੜ ਤੋਂ ਬਦਲਿਆ ਮੌਸਮ ਦਾ ਮਿਜ਼ਾਜ, ਰੈੱਡ ਅਲਰਟ ਜਾਰੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਇਕ ਵਾਰ ਫਿਰ ਤੋਂ ਮੌਸਮ ਨੇ ਆਪਣਾ ਮਿਜ਼ਾਜ ਬਦਲਿਆ ਹੈ। ਦਸ ਦਈਏ ਕਿ ਚੰਡੀਗੜ੍ਹ, ਪੰਜਾਬ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਇਕ ਵਾਰ ਫਿਰ ਤੋਂ ਮੌਸਮ ਨੇ ਆਪਣਾ ਮਿਜ਼ਾਜ ਬਦਲਿਆ ਹੈ। ਦਸ ਦਈਏ ਕਿ ਚੰਡੀਗੜ੍ਹ, ਪੰਜਾਬ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਚ ਭਾਰੀ ਮੀਂਹ ਪੈ ਰਿਹਾ ਹੈ।

Punjab Weather  weather

ਉੱਥੇ ਹੀ ਹਿਮਾਚਲ ਪ੍ਰਦੇਸ਼ ਚ ਹੜ੍ਹ ਵਰਗੇ ਹਲਾਤਾ ਬਣੇ ਹੋਏ ਹਨ। ਨਾਲ ਹੀ ਮੌਸਮ ਵਿਭਾਗ ਨੇ ਕਈ ਇਲਾਕੀਆਂ ਚ ਭਾਰੀ ਬਾਰਿਸ਼ ਦੀ ਚੇਤਾਵਨੀ ਦਿੱਤੀ ਹੈ।

Weather

ਮੌਸਮ ਵਿਭਾਗ ਨੇ ਗੁਜਰਾਤ, ਮੱਧ ਪ੍ਰਦੇਸ਼ ਤੇ ਰਾਜਸਥਾਨ ਚ ਦੋ ਤਿੰਨ ਦਿਨਾਂ ਤੱਕ ਭਾਰੀ ਬਾਰਿਸ਼ ਦੇ ਕਾਰਨ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ 10 ਅਗਸਤ ਨੂੰ ਗੁਜਰਾਤ ਕੇਰਲ ਦੱਖਣੀ ਕਰਨਾਟਕਾ ਦੇ ਅੰਦਰੂਨੀ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਵਾਨਾ ਜਤਾਈ ਗਈ ਹੈ।

Leave a Reply

Your email address will not be published. Required fields are marked *