ਜਲੰਧਰ ‘ਚ ਪੰਜਾਬ ਪੁਲਿਸ ਦੇ ਇਕ ਨੌਜਵਾਨ ਨੇ ਗਲ਼ ਫਾਹਾ ਲੈ ਕੀਤੀ ਖੁਦਕੁਸ਼ੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਦਿਹਾਤੀ ਇਲਾਕੇ ‘ਚ ਪੰਜਾਬ ਪੁਲਿਸ ਦੇ ਨੌਜਵਾਨ ਨੇ ਆਪਣੇ ਘਰ ‘ਚ ਗਲ ਫਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਦਿਹਾਤੀ ਇਲਾਕੇ ‘ਚ ਪੰਜਾਬ ਪੁਲਿਸ ਦੇ ਨੌਜਵਾਨ ਨੇ ਆਪਣੇ ਘਰ ‘ਚ ਗਲ ਫਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ।

suicide

ਫਿਲਹਾਲ ਨੌਜਵਾਨ ਨੇ ਇਹ ਕਦਮ ਕਿਉਂ ਚੁੱਕਿਆ ਇਸ ਬਾਰੇ ਕਿਸੇ ਵੀ ਤਰ੍ਹਾਂ ਦੀ ਕੋਈ ਜਾਣਕਾਰੀ ਨਹੀਂ ਹੈ। ਖੈਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *