ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੁਲਤਾਨਪੁਰ ਲੋਧੀ ਦੇ ਪਿੰਡ ਤੋਤੀ ਚ ਪੁਲਿਸ ਵਲੋਂ ਨਸ਼ੇ ਖਿਲਾਫ ਸਖਤੀ ਕੀਤੀ ਗਈ ਹੈ | ਪਿੰਡ ਚ ਪੁਲਿਸ ਦੀ ਸਖਤੀ ਤੋਂ ਬਾਅਦ ਪਿੰਡ ਦੇ ਜਿਆਦਾ ਤਰ ਨਸ਼ਾ ਤਸਕਰ ਪਿੰਡ ਤੋਂ ਫਰਾਰ ਨੇ |
ਪੁਲਿਸ ਦਾ ਕਹਿਣਾ ਹੈ ਕਿ ਇਥੇ ਸ਼ੱਕ ਦੇ ਆਧਾਰ ਤੇ ਇਕ ਨੌਜਵਾਨ ਨੂੰ ਰੋਕਿਆ ਗਿਆ ਸੀ | ਜਿਸ ਦੀ ਤਲਾਸੀ ਦੌਰਾਨ 280 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ |
Watch Video
