CM ਕੈਪਟਨ ਨੇ ਹੁਣ ਕਸ਼ਮੀਰੀ ਵਿਦਿਆਰਥੀਆਂ ਨੂੰ ਸੱਦਿਆ ਲੰਚ ‘ਤੇ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ੇਦੇ ਨਾਲ ਮੁਲਾਕਾਤ ਕਰਨਗੇ। ਮਿਲੀ ਜਾਣਕਾਰੀ ਦੇ ਅਨੁਸਾਰ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ੇਦੇ ਨਾਲ ਮੁਲਾਕਾਤ ਕਰਨਗੇ। ਮਿਲੀ ਜਾਣਕਾਰੀ ਦੇ ਅਨੁਸਾਰ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਲੰਚ ਤੇ ਸੱਦਿਆ ਹੈ। ਇਸ ਲਈ ਪੰਜਾਬ ਭਵਨ ਚ ਲੰਚ ਦਾ ਪ੍ਰਬੰਧ ਕੀਤਾ ਗਿਆ ਹੈ।

CM Captain

ਦਸ ਦਈਏ ਕਿ ਜੰਮੂ ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਹਾਲਾਤ ਕਾਫੀ ਤਣਾਅ ਪੂਰਨ ਬਣੇ ਹੋਏ ਸੀ। ਜਿਸ ਕਾਰਨ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਵਧਾਈ ਸੀ। ਕਾਬਿਲੇਗੌਰ ਹੈ ਕਿ ਸੂਬੇ ਚ ਕਈ ਕਸ਼ਮੀਰੀ ਵਿਦਿਆਰਥੀ ਇੱਥੇ ਦੇ ਸਕੂਲ ਤੇ ਕਾਲਜਾਂ ‘ਚ ਪੜ੍ਹਦੇ ਹਨ।

 

Leave a Reply

Your email address will not be published. Required fields are marked *