ਚੰਡੀਗੜ੍ਹ ਦੇ Elante Mall ‘ਚ ਬੰਬ ਦੀ ਸੂਚਨਾ ਤੋਂ ਬਾਅਦ ਮਚੀ ਹਫੜਾ-ਦਫੜੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਦੇ ਮਸ਼ਹੂਰ ਏਲਾਂਤੇ ਮਾਲ ‘ਚ ਬੰਬ ਹੋਣ ਦੀ ਖਦਸ਼ਾ ਜਤਾਇਆ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਮਾਲ ਚ ਇਹ ਮਹਿਜ ਇਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਦੇ ਮਸ਼ਹੂਰ ਏਲਾਂਤੇ ਮਾਲ ‘ਚ ਬੰਬ ਹੋਣ ਦੀ ਖਦਸ਼ਾ ਜਤਾਇਆ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਮਾਲ ਚ ਇਹ ਮਹਿਜ ਇਕ ਅਫਵਾਹ ਫੈਲਾਈ ਗਈ ਸੀ। ਜਿਸ ਕਾਰਨ ਲੋਕਾਂ ਚ ਕਾਫੀ ਹਫੜਾ ਦਫੜੀ ਮਚ ਗਈ। ਦੱਸਿਆ ਜਾ ਰਿਹਾ ਹੈ ਕਿ ਮਾਲ ਚ ਕਿਸੇ ਵੀ ਤਰ੍ਹਾਂ ਦਾ ਕੋਈ ਬੰਬ ਨਹੀਂ ਮਿਲਿਆ

elante mall

ਸਗੋਂ ਮੌਕ ਡਰਿੱਲ ਚੱਲ ਰਹੀ ਸੀ ਜਿਸ ਤੇ ਲੋਕਾਂ ਨੂੰ ਲੱਗਿਆ ਕਿ ਏਲਾਂਤੇ ਮਾਲ ਚ ਬੰਬ ਹੈ। ਕਾਬਿਲੇਗੌਰ ਹੈ ਕਿ 15 ਅਗਸਤ ਨੂੰ ਦੇਖਦੇ ਹੋਏ ਸੁਰੱਖਿਆ ਦੇ ਖਾਸ ਪ੍ਰਬੰਧ ਕੀਤੇ ਗਏ ਹਨ। ਇਸਦੇ ਚੱਲਦੇ ਹੀ ਮਾਲ ਚ ਮੌਕ ਡਰਿੱਲ ਦਾ ਆਯੋਜਨ ਕੀਤਾ ਗਿਆ ਸੀ।

Leave a Reply

Your email address will not be published. Required fields are marked *