‘ਹਿੰਦੋਸਤਾਨ ਜ਼ਿੰਦਾਬਾਦ ਹੈ, ਸੀ ਤੇ ਰਹੇਗਾ’, ਸਨੀ ਦਿਓਲ਼ ਨੇ ਫ਼ਿਲਮੀ ਅੰਦਾਜ਼ ’ਚ ਲਾਏ ਨਾਅਰੇ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮਹਾਰਾਸ਼ਟਰ ਦੇ ਨਾਗਪੁਰ ਵਿੱਚ ਭਾਜਪਾ ਨੇ ਅਖੰਡ ਭਾਰਤ ਸੰਮੇਲਨ ਕਰਵਾਇਆ ਗਿਆ | ਜਿਸ ਵਿੱਚ ਗੁਰਦਾਸਪੁਰ ਤੋਂ ਸਾਂਸਦ ਸਨੀ ਦਿਓਲ ਨੇ ਫਿਲਮੀ ਅੰਦਾਜ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮਹਾਰਾਸ਼ਟਰ ਦੇ ਨਾਗਪੁਰ ਵਿੱਚ ਭਾਜਪਾ ਨੇ ਅਖੰਡ ਭਾਰਤ ਸੰਮੇਲਨ ਕਰਵਾਇਆ ਗਿਆ | ਜਿਸ ਵਿੱਚ ਗੁਰਦਾਸਪੁਰ ਤੋਂ ਸਾਂਸਦ ਸਨੀ ਦਿਓਲ ਨੇ ਫਿਲਮੀ ਅੰਦਾਜ ਵਿੱਚ ਹਿੰਦੋਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ | ਇਸ ਦੌਰਾਨ ਕੇਂਦਰੀ ਮੰਤਰੀ ਨਿਤੀਨ ਗਡਕਰੀ ਨੇ ਵੀ ਸੰਬੋਧਨ ਕੀਤਾ |

Watch Video


Leave a Reply

Your email address will not be published. Required fields are marked *