ਧੂਰੀ ‘ਚ ਆਜ਼ਾਦੀ ਦਿਵਸ ਮੌਕੇ ਕਿਸਾਨਾਂ ਦਾ ਪ੍ਰਦਰਸ਼ਨ, ਸ਼ੂਗਰ ਮਿੱਲ ਦੀ ਚਿਮਨੀ ’ਤੇ ਚੜ੍ਹੇ ਕਿਸਾਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ਭਰ ਚ ਆਜ਼ਾਦੀ ਦਿਵਸ ਮਨਾਇਆ ਜਾ ਰਿਹਾ ਹੈ। ਹਰ ਕੋਈ ਦੇਸ਼ ਭਗਤੀ ਦੇ ਰੰਗ ਚ ਰੰਗਿਆ ਹਇਆ ਹੈ। ਇਸ ਮੌਕੇ ਧੂਰੀ ਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ਭਰ ਚ ਆਜ਼ਾਦੀ ਦਿਵਸ ਮਨਾਇਆ ਜਾ ਰਿਹਾ ਹੈ। ਹਰ ਕੋਈ ਦੇਸ਼ ਭਗਤੀ ਦੇ ਰੰਗ ਚ ਰੰਗਿਆ ਹਇਆ ਹੈ। ਇਸ ਮੌਕੇ ਧੂਰੀ ਚ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ  ਪ੍ਰਦਰਸ਼ਨ ਕਰ ਰਹੇ ਕਿਸਾਨ ਸ਼ੂਗਰ ਮਿੱਲ ਦੀ ਚਿਮਨੀ ਤੇ ਚੜ੍ਹ ਗਏ ਹਨ।

Farmer Protest

 

ਨਾਲ ਹੀ ਕਿਸਾਨਾਂ ਨੇ ਧਮਕੀ ਦਿੱਤੀ ਹੈ ਕਿ ਜਦੋਂ ਤੱਕ ਉਹਨਾਂ ਦੀਆਂ ਮੰਗਾਂ ਨੂੰ ਨਹੀਂ ਮੰਨੀਆਂ ਜਾਵੇਗਾ ਉੱਦੋਂ ਤੱਕ ਉਹ ਪ੍ਰਦਰਸ਼ਨ ਕਰਦੇ ਰਹਿਣਗੇ। ਕਾਬਿਲੇਗੌਰ ਹੈ ਕਿ ਕਿਸਾਨਾਂ ਵੱਲੋਂ ਗੰਨੇ ਦੀ ਬਕਾਇਆ ਅਦਾਇਗੀ ਦੀ ਮੰਗ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *