ਦੇਸ਼ ‘ਚ ਵਧ ਰਹੇ ਪਾਣੀ ਦੇ ਸਕੰਟ ਨੂੰ ਬਚਾਉਣ ਲਈ PM ਮੋਦੀ ਨੇ ਕੀਤਾ ਇਹ ਵੱਡਾ ਐਲਾਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੂਰੇ ਦੇਸ਼ ‘ਚ ਆਜਾਦੀ ਦਿਹਾੜਾ ਬਹੁਤ ਹੀ ਧੁਮਧਾਮ ਨਾਲ ਮਨਾਇਆ ਜਾ ਰਿਹਾ ਹੈ। ਦੇਸ਼ ਦਾ ਹਰ ਇਕ ਨੌਜਵਾਨ, ਬੱਚੇ ਤੇ ਬਜੁਰਗ ਦੇਸ਼…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੂਰੇ ਦੇਸ਼ ‘ਚ ਆਜਾਦੀ ਦਿਹਾੜਾ ਬਹੁਤ ਹੀ ਧੁਮਧਾਮ ਨਾਲ ਮਨਾਇਆ ਜਾ ਰਿਹਾ ਹੈ। ਦੇਸ਼ ਦਾ ਹਰ ਇਕ ਨੌਜਵਾਨ, ਬੱਚੇ ਤੇ ਬਜੁਰਗ ਦੇਸ਼ ਭਗਤੀ ਦੇ ਰੰਗ ‘ਚ ਰੰਗੇ ਹੋਏ ਹਨ। ਇਸੇ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਣੀ ਬਚਾਉਣ ਲਈ ਜਲ ਜੀਵਨ ਮਿਸ਼ਨ ਚਲਾਉਣ ਦਾ ਐਲਾਨ ਕੀਤਾ।

PM Modi

ਨਾਲ ਹੀ ਉਹਨਾਂ ਨੇ ਕਿਹਾ ਕਿ ਰਾਜਾਂ ਨਾਲ ਮਿਕ ਕੇ ਪਾਣੀ ਨੂੰ ਬਚਾਉਣ ਦਾ ਕੰਮ ਕੀਤਾ ਜਾਵੇਗਾ। ਇਸ ਲਈ ਸਾਢੇ ਤਿੰਨ ਲੱਖ ਕਰੋੜ ਰੁਪਏ ਤੋਂ ਵਧ ਦੀ ਰਕਮ ਖਰਚੀ ਜਾਵੇਗੀ। ਨਾਲ ਹੀ ਪੀਐੱਮ ਮੋਦੀ ਨੇ ਇਹ ਵੀ ਕਿਹਾ ਕਿ ਸਿੱਖਿਆ ਤੋਂ ਲੈਕੇ ਦਫਤਰਾਂ ਤੱਕ ਪਾਣੀ ਬਚਾਉਣ ਦੀ ਮੁਹਿੰਮ ਚਲਾਈ ਜਾਵੇਗੀ। ਕਾਬਿਲੇਗੌਰ ਹੈ ਕਿ ਦੇਸ਼ ਦੇ ਕਈ ਰਾਜ ਇਸ ਤਰ੍ਹਾਂ ਦੇ ਹਨ ਜਿੱਥੇ ਪਾਣੀ ਦੀ ਘਾਟ ਪਾਈ ਗਈ ਜਿਸ ਕਾਰਨ ਇਸ ਮੁਹਿੰਮ ਨੂੰ ਸ਼ੁਰੂ ਕੀਤਾ  ਗਿਆ ਹੈ।

 

 

Leave a Reply

Your email address will not be published. Required fields are marked *