ਅਕਾਲੀ ਦਲ ਦਾ ਕਾਂਗਰਸ ’ਤੇ ਨਿਸ਼ਾਨਾ, ਸੂਬੇ ’ਚ ਨਹੀਂ ਸਰਕਾਰ ਨਾਂ ਦੀ ਕੋਈ ਚੀਜ- ਸੁਖਬੀਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੂਰੇ ਦੇਸ਼ ‘ਚ ਰੱਖੜੀ ਤੇ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਵੱਖ–ਵੱਖ ਥਾਂਵਾਂ ‘ਤੇ ਸਿਆਸਤਦਾਨਾਂ ਨੇ ਲੋਕਾਂ ਨੂੰ ਸੰਬੋਧਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੂਰੇ ਦੇਸ਼ ‘ਚ ਰੱਖੜੀ ਤੇ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਵੱਖ–ਵੱਖ ਥਾਂਵਾਂ ‘ਤੇ ਸਿਆਸਤਦਾਨਾਂ ਨੇ ਲੋਕਾਂ ਨੂੰ ਸੰਬੋਧਨ ਵੀ ਕੀਤਾ |ਕੁਝ ਅਜਿਹਾ ਹੀ ਨਜ਼ਾਰਾ ਰੱਖੜ ਪੁੰਨੀਆ ਦੇ ਮੇਲੇ ‘ਚ ਵੀ ਦੇਖਣ ਨੂੰ ਮਿਲਿਆ ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿਆਸੀ ਕਾਨਫਰੰਸ ਕੀਤੀ ਗਈ |

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪੁੱਜੇ ਤੇ ਉਨ੍ਹਾਂ ਨੇ ਕਾਂਗਰਸੀਆਂ ਨੂੰ ਰੱਜ ਕੇ ਰਗੜੇ ਲਾਏ | ਸੁਖਬੀਰ ਬਾਦਲ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆੜੇ ਹੱਥੀਂ ਲੈਂਦੇ ਕਿਹਾ ਕਿ ਸੂਬੇ ‘ਚ ਨਸ਼ਾ ਕਾਂਗਰਸੀ ਤੇ ਪੁਲਿਸ ਮਿਲ ਕੇ ਫੈਲਾ ਰਹੇ ਹਨ |

Watch Video

Leave a Reply

Your email address will not be published. Required fields are marked *