ਹੁਣ ਸਰਕਾਰ ਪੁਲਿਸ ਮੁਲਾਜ਼ਮਾਂ ਨੂੰ ਦੇਵੇਗੀ ਹਫਤਾਵਰੀ ਛੁੱਟੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਯੂਪੀ ਸਰਕਾਰ ਪੁਲਿਸ ਮੁਲਾਜ਼ਮਾਂ ਦੇ ਮਿਹਰਬਾਨ ਹੁੰਦੀ ਹੋਈ ਨਜਰ ਆ ਰਹੀ ਹੈ। ਜਿਸ ਦੇ ਚੱਲਦੇ ਯੂਪੀ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਯੂਪੀ ਸਰਕਾਰ ਪੁਲਿਸ ਮੁਲਾਜ਼ਮਾਂ ਦੇ ਮਿਹਰਬਾਨ ਹੁੰਦੀ ਹੋਈ ਨਜਰ ਆ ਰਹੀ ਹੈ। ਜਿਸ ਦੇ ਚੱਲਦੇ ਯੂਪੀ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਦਸ ਦਈਏ ਕਿ ਯੂਪੀ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਹਫਤੇ ‘ਚ ਇਕ ਦਿਨ ਦੀ ਛੁੱਟੀ ਦੇਣ ਦਾ ਐਲਾਨ ਕੀਤਾ ਹੈ।

UP POLICE

ਯੋਗੀ ਸਰਕਾਰ ਦੇ ਇਸ ਫੈਸਲੇ ਦੀ ਪੁਲਿਸ ਵਿਭਾਗ ਚ ਸ਼ਲਾਘਾ ਹੋ ਰਹੀ ਹੈ। ਕਾਬਿਲੇਗੌਰ ਹੈ ਕਿ ਇਸ ਫੈਸਲੇ ਦੀ ਕਾਫੀ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ। ਪੁਲਿਸ ਮੁਲਾਜ਼ਮ ਬਿਨ੍ਹਾਂ ਕਿਸੇ ਛੁੱਟੀ ਤੋਂ ਕੰਮ ਕਰ ਰਹੇ ਸੀ ਜਿਸ ਕਾਰਨ ਉਹ ਪਰੇਸ਼ਾਨ ਹੋ ਜਾਂਦੇ ਸੀ ਨਾਲ ਹੀ ਉਹਨਾਂ ਨੂੰ ਛੋੱਟੀ ਨਾ ਮਿਲਣ ਕਾਰਨ ਆਪਣੇ ਪਰਿਵਾਰ ਵੀ ਨਹੀਂ ਸਕਦੇ ਸੀ। ਜਿਸ ਤੋਂ ਬਾਅਦ ਯੂਪੀ ਦੇ ਸੀਐੱਮ ਯੋਗੀ ਆਦਿੱਤਿਆਨਾਥ ਵੱਲੋਂ ਇਹ ਫੈਸਲਾ ਪੁਲਿਸ ਮੁਲਾਜ਼ਮ ਦੇ ਹਿੱਤ ‘ਚ ਲਿਆ ਗਿਆ।

Leave a Reply

Your email address will not be published. Required fields are marked *