CM ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਦਿੱਤਾ ਇਹ ਖਾਸ ਤੋਹਫਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਪੱਤਰਕਾਰਾਂ ਨੂੰ ਇਕ ਖਾਸ ਤੋਹਫਾ ਦਿੱਤਾ ਹੈ। ਦਸ ਦਈਏ ਕਿ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਮਾਨਤਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਪੱਤਰਕਾਰਾਂ ਨੂੰ ਇਕ ਖਾਸ ਤੋਹਫਾ ਦਿੱਤਾ ਹੈ। ਦਸ ਦਈਏ ਕਿ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਮਾਨਤਾ ਪ੍ਰਾਪਤ ਪੱਤਕਾਰਾਂ ਦੀਆਂ ਚ ਸਹੂਲਤਾਂ ਚ ਵਾਧਾ ਕੀਤਾ ਹੈ।

CM Captain

ਕੈਪਟਨ ਅਮਰਿੰਦਰ ਸਿੰਘ ਨੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਦੀਆਂ ਸਹੂਲਤਾਂ ਲਈ #SarbatBimaYojna ਜਾਰੀ ਕੀਤੀ ਹੈ। ਇਸ ਸੰਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਟਵੀਟ ਵੀ ਕੀਤਾ ਹੈ।

ਉਹਨਾਂ ਨੇ ਟਵੀਟ ਕਰ ਕਿਹਾ ਕਿ ਮੀਡੀਆ ਲੋਕਤੰਤਰ ਦਾ ਚੌਥਾ ਥੰਮ ਹੈ। ਤੇ ਰਾਸ਼ਟਰ ਨਿਰਮਾਣ ਚ ਮਹੱਤਵਪੂਰਣ ਭੂਮਿਕਾ ਨਿਭਾਉਂਦਾ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਉਹ ਇਕ ਛੋਟੇ ਜਿਹੇ ਸ਼ੁਕਰਗੁਜਾਰ ਵੱਜੋਂ ਉਹ #SarbatBimaYojna ਯੋਜਨਾ ਦੇ ਨਾਲ ਸਾਰੇ ਮਾਨਤਾ ਪ੍ਰਾਪਤ ਪੱਤਰਕਾਰਾਂ ਜਾਂ ਪੀਲੇ ਕਾਰਡ ਵਾਲੇ ਧਾਰਕਾਂ ਨੂੰ ਵਧਾਉਣ ਦਾ ਫੈਸਲਾ ਕੀਤਾ ਹੈ। ਪਰ ਬਾਅਦ ਚ ਇਹ ਟਵੀਟ ਡਿਲੀਟ ਕਰ  ਦਿੱਤਾ ਗਿਆ ਸੀ ਪਰ ਇਸ  ਟਵੀਟ ਨੂੰ ਮੁੜ ਤੋਂ ਪਾ ਦਿੱਤਾ ਗਿਆ।

 

 

Leave a Reply

Your email address will not be published. Required fields are marked *