ਮੌਸਮ ਵਿਭਾਗ ਦੀ ਚਿਤਾਵਨੀ ਤੋਂ ਬਾਅਦ ਸੂਬੇ ‘ਚ ਲਗਾਤਾਰ ਪੈ ਰਿਹਾ ਭਾਰੀ ਮੀਂਹ, ਘਰਾਂ ‘ਚ ਵੜ੍ਹੇ ਲੋਕ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਮੇਤ ਚੰਡੀਗੜ੍ਹ ਚ ਪਿਛਲੇ 24 ਘੰਟਿਆਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਲਗਾਤਾਰ ਮੀਂਹ ਪੈਣ ਦੇ ਕਾਰਨ ਤਾਪਮਾਨ ਚ ਭਾਰੀ ਗਿਰਾਵਟ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਮੇਤ ਚੰਡੀਗੜ੍ਹ ਚ ਪਿਛਲੇ 24 ਘੰਟਿਆਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਲਗਾਤਾਰ ਮੀਂਹ ਪੈਣ ਦੇ ਕਾਰਨ ਤਾਪਮਾਨ ਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਉੱਥੇ ਹੀ ਲੋਕਾਂ ਨੂੰ ਇਸ ਭਾਰੀ ਮੀਂਹ ਦੇ ਕਾਰਨ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲਗਤਾਰਾ ਪੈ ਰਹੇ ਮੀਂਹ ਦੇ ਕਾਰਨ ਥਾਂ ਥਾਂ ਤੇ ਪਾਣੀ ਜਮਾ ਹੋ ਗਿਆ ਹੈ।

Weather Punjab Weather  ਪੰਜਾਬ ਦਾ ਹਰ ਇਕ ਹਿੱਸਾ ਪਾਣੀ ਪਾਣੀ ਹੋ ਗਿਆ ਹੈ। ਸੂਬੇ ਦੀਆਂ ਸੜ੍ਹਕਾਂ ਪਾਣੀ ‘ਚ ਡੁੱਬ ਗਈਆਂ ਹਨ। ਇਹਨਾਂ ਹੀ ਨਹੀਂ ਕਿਸਾਨਾਂ ਲਈ ਜਿੱਥੇ ਇਹ ਮੀਂਹ ਵਰਦਾਨ ਸੀ ਪਰ ਉੱਥੇ ਹੀ ਸ਼ਰਾਪ ਬਣ ਗਿਆ ਹੈ।

Punjab Weather

ਦੱਸ ਦਈਏ ਕਿ ਲਗਾਤਾਰ ਪੈ ਰਹੇ ਭਾਰੀ ਮੀਂਹ ਦੇ ਕਾਰਨ ਕਈ ਸੈਂਕੜੇ ਏਕੜ ਫਸਲ ਤਬਾਹ ਹੋ ਗਈਆਂ ਹਨ। ਕਾਬਿਲੇਗੌਰ ਹੈ ਕਿ ਮੌਸਮ ਵਿਭਾਗ ਨੇ ਦੋ ਦਿਨ ਪਹਿਲਾ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਸੀ।

Weather

ਜਿਸ ਤੋਂ ਬਾਅਦ ਸੀਐੱਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਜਿਲ੍ਹਿਆਂ ਦੇ ਸਾਰੇ ਡਿਪਟੀ ਕਮਿਸ਼ਨਰ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਹਨ। ਨਾਲ ਹੀ ਲੋਕਾਂ ਨੰ ਚੌਕਸ ਰਹਿਣ ਦੇ ਹਿਦਾਇਤ ਦਿੱਤੇ ਹਨ।

 

Leave a Reply

Your email address will not be published. Required fields are marked *