ਸੂਬੇ ‘ਚ ਮੀਂਹ ਦੇ ਕਹਿਰ ਕਾਰਨ ਪੰਜਾਬ ਸਰਕਾਰ ਨੇ ਕੀਤਾ ਅਲਰਟ ਜਾਰੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਿਛਲੇ ਦੋ ਦਿਨਾਂ ਤੋਂ ਪੂਰੇ ਉੱਤਰ ਭਾਰਤ ‘ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ ਸੂਬੇ ‘ਚ ਭਾਰੀ ਮੀਂਹ ਪੈਣ ਦੇ ਕਾਰਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਿਛਲੇ ਦੋ ਦਿਨਾਂ ਤੋਂ ਪੂਰੇ ਉੱਤਰ ਭਾਰਤ ‘ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ ਸੂਬੇ ‘ਚ ਭਾਰੀ ਮੀਂਹ ਪੈਣ ਦੇ ਕਾਰਨ ਕਈ ਪਿੰਡਾਂ ਨੂੰ ਖਾਲੀ ਕਰਵਾਇਆ ਗਿਆ ਹੈ ਤੇ ਕਈਆਂ ਨੂੰ ਖਾਲੀ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਲਗਤਾਰਾ ਪੈ ਰਹੇ ਭਾਰੀ ਮੀਂਹ ਦੇ ਕਾਰਨ ਸੂਬੇ ਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ।

heavy rain heavy rain

ਜਿਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਚ ਅਲਰਟ ਜਾਰੀ ਕੀਤਾ ਹੈ। ਨਾਲ ਹੀ ਲੋਕਾਂ ਨੂੰ ਚੌਕਸ ਰਹਿਣ ਦੀ ਵੀ ਚਿਤਾਵਨੀ ਦਿੱਤੀ ਹੈ। ਜਿੱਥੇ ਪਿੰਡਾਂ ਦੇ ਪਿੰਡ ਖਾਲੀ ਕਰਵਾਏ ਜਾ ਰਹੇ ਹਨ ਉੱਥੇ ਹੀ ਪ੍ਰਭਾਵਿਤ ਇਲਾਕਿਆਂ ਜੇ ਸਕੂਲਾਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਸੂਬੇ ਚ ਮੌਸਮ ਵਿਭਾਗ ਵੱਲੋਂ ਤੇਜ ਬਾਰਿਸ਼ ਹੋਣ ਦੀ ਚਿਤਾਵਨੀ ਦਿੱਤੀ ਗਈ ਸੀ ਜਿਸ ਕਾਰਨ ਪੰਜਾਬ ਪੂਰੀ ਤਰ੍ਹਾਂ ਦੇ ਨਾਲ ਪਾਣੀ ਪਾਣੀ ਹੋ ਗਿਆ ਹੈ।

 

Leave a Reply

Your email address will not be published. Required fields are marked *