ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਪੈ ਰਹੇ ਲਗਾਤਾਰ ਭਾਰੀ ਮੀਂਹ ਦੇ ਕਾਰਨ ਇਲਾਕੇ ਚ ਹੜ੍ਹ ਵਰਗੇ ਹਾਲਾਤਾ ਬਣ ਗਏ ਹਨ। ਜਿਸ ਕਾਰਨ ਲੋਕਾਂ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ।
ਦੱਸਿਆ ਾਜਾ ਰਿਹਾ ਹੈ ਕਿ ਪੰਜਾਬ ਦੀਆਂ ਦਰਿਆਂ ‘ਚ ਵਧਦੇ ਪਾਣੀ ਦੇ ਪੱਧਰ ਦੇ ਕਾਰਨ ਪਾਕਿਸਤਾਨ ਵੱਲ ਨੂੰ ਵਾਧੂ ਪਾਣੀ ਛੱਡਿਆ ਗਿਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਫਿਰਜ਼ਪੁਰ ਚੋਂ ਲੰਗਧੀ ਨਹਿਰ ਰਾਹੀ ਪਾਕਿਸਤਾਨ ਨੂੰ ਪਾਣੀ ਛੱਡਿਆ ਗਿਆ ਹੈ।
ਜਿਕਰ-ਏ-ਖਾਸ ਹੈ ਕਿ ਪੰਜਾਬ ‘ਚ ਭਾਰੀ ਮੀਂਹ ਪੈਣ ਦੇ ਕਾਰਨ ਪੂਰਾ ਇਲਾਕੇ ‘ਚ ਪਾਣੀ ਪਾਣੀ ਹੋ ਗਿਆ ਹੈ ਜਿਸ ਕਾਰਨ ਸੂਬੇ ‘ਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ।

