ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਮੇਤ ਪੂਰੇ ਉੱਤਰ ਭਾਰਤ ਮੌਸਮ ਵਿਭਾਗ ਵੱਲੋਂ 72 ਘੰਟਿਆਂ ਦਾ ਅਲਰਟ ਜਾਰੀ ਕੀਤਾ ਗਿਆ ਸੀ। ਜਿਸਦੇ ਚੱਲਦੇ ਸੂਬੇ ‘ਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ।
ਨਾਲ ਹੀ ਕਈ ਇਲਾਕਿਆਂ ‘ਚ ਪਿੰਡਾਂ ਨੂੰ ਖਾਲੀ ਵੀ ਕਰਵਾਇਆ ਗਿਆ ਹੈ। ਉੱਥੇ ਹੀ ਜਲੰਧਰ ‘ਚ ਭਾਰੀ ਮੀਂਹ ਦੇ ਕਾਰਨ ਕਾਫੀ ਮਾੜੇ ਹਾਲਾਤ ਬਣ ਗਏ ਹਨ।
ਜਿਸ ਕਾਰਨ ਪ੍ਰਸਾਸ਼ਨ ਵੱਲੋਂ ਇਲਾਕੇ ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਨਾਲ ਹੀ ਲੋਕਾਂ ਨੂੰ ਹਿਦਾਇਤ ਦਿੱਤੀ ਗਈ ਹੈ ਕਿ ਉਹ ਆਪਣੇ ਘਰਾਂ ਤੋਂ ਬਾਹਰ ਨਿਕਲਣ ਤੇ ਨਾਲ ਹੀ ਕਿਸੇ ਦੂਰ ਇਲਾਕੇ ‘ਚ ਜਾਣ। ਖੈਰ ਇਲਾਕੇ ਤੇ ਪੂਰੀ ਤਰ੍ਹਾਂ ਦੇ ਅਧਿਕਾਰੀਆਂ ਵੱਲੋਂ ਸਥਿਤੀ ਤੇ ਚੌਕਸੀ ਨਜਰ ਰੱਖੀ ਗਈ ਹੈ।


