ਪਠਾਨਕੋਟ ‘ਚ 70 ਸਾਲਾ ਬਜ਼ੁਰਗ ਨੂੰ ਗਲ ਘੁੱਟ ਕੇ ਮੌਤ ਦੇ ਘਾਟ ਉਤਾਰਿਆ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਠਾਨਕੋਟ ਦੇ ਹਲਕਾ ਭੋਆ ‘ਚ ਪੈਂਦੇ ਪਿੰਡ ਝੇਲਾ ਸੋਹਲਾ ‘ਚ ਕਤਲ ਦੀ ਵਾਰਦਾਤ ਸਾਹਮਣੇ ਆਈ ਹੈ।  ਮਿਲੀ ਜਾਣਕਾਰੀ ਦੇ ਅਨੁਸਾਰ ਇਕ 70…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਠਾਨਕੋਟ ਦੇ ਹਲਕਾ ਭੋਆ ‘ਚ ਪੈਂਦੇ ਪਿੰਡ ਝੇਲਾ ਸੋਹਲਾ ‘ਚ ਕਤਲ ਦੀ ਵਾਰਦਾਤ ਸਾਹਮਣੇ ਆਈ ਹੈ।  ਮਿਲੀ ਜਾਣਕਾਰੀ ਦੇ ਅਨੁਸਾਰ ਇਕ 70 ਸਾਲਾ ਗੁਲਜ਼ਾਰ ਸਿੰਘ ਨਾਂ ਦੇ ਬਜੁਰਗ ਦਾ ਕਿਸੇ ਨੇ ਗਲ ਘੁੱਟ ਕੇ ਹੱਤਿਆ ਕਰ ਦਿੱਤੀ।

deadbody

ਉੱਥੇ ਹੀ ਇਸ ਮਾਮਲੇ ਤੇ ਮੌਕੇ ਤੇ ਪਹੁੰਚੀ ਪੁਲਿਸ ਦਾ ਕਹਿਣਾ ਹੈ ਕਿ ਵਿਅਕਤੀ ਦੀ ਲਾਸ਼ ਘਰ ‘ਚ ਬਣੇ ਤਬੇਲੇ ਤੋਂ ਮਿਲੀ ਹੈ। ਫਿਲਹਾਲ ਮ੍ਰਿਤਕ ਦੇ ਬੇਟੇ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿਤੀ ਹੈ।

Leave a Reply

Your email address will not be published. Required fields are marked *