ਲੁਧਿਆਣਾ ਚ ਗੰਦਾ ਨਾਲਾ ਹੋਇਆ ਓਵਰਫਲੋ, ਕਈ ਖਤਰਨਾਕ ਬਿਮਾਰੀਆਂ ਨੂੰ ਦੇ ਰਿਹਾ ਸੱਦਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਚ ਗੰਦੇ ਨਾਲੇ ਦੀ ਸਮੱਸਿਆ ਲੋਕਾਂ ਨੂੰ ਪਹਿਲਾਂ ਤੋਂ ਹੀਪਰੇਸ਼ਾਨ ਕਰ ਰਹੀ ਹੈ ਪਰ ਹੁਣ ਲੋਕਾਂ ਨੂੰ ਹੋਰ ਵੀ ਪਰੇਸ਼ਾਨੀ ਦਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਚ ਗੰਦੇ ਨਾਲੇ ਦੀ ਸਮੱਸਿਆ ਲੋਕਾਂ ਨੂੰ ਪਹਿਲਾਂ ਤੋਂ ਹੀਪਰੇਸ਼ਾਨ ਕਰ ਰਹੀ ਹੈ ਪਰ ਹੁਣ ਲੋਕਾਂ ਨੂੰ ਹੋਰ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

dirty water   ਮਿਲੀ ਜਾਣਕਾਰੀ ਦੇ ਅਨੁਸਾਰ ਗੰਦੇ ਨਾਲੇ ਦਾ ਪਾਣੀ ਉਵਰਫਲੋ ਹੋ ਗਿਆ ਹੈ। ਜਿਸ ਕਾਰਨ ਨਾਲੇ ਦੇ ਨਾਲ ਲਗਦੇ ਇਲਾਕਿਆ ਚ ਪਾਣੀ ਭਰ ਰਿਹਾ ਹੈ। ਜੋ ਕਿ ਲੋਕਾਂ ਦੀ ਸਿਹਤ ਨੂੰ ਕਾਫੀ ਨੁਕਸਾਨ ਪਹੁੰਚਾ ਸਕਦਾ ਹੈ।

dirty water

ਗੰਦੇ ਨਾਲੇ ਦਾ ਪਾਣੀ ਲੋਕਾਂ ਦੇ ਘਰਾਂ ਤੇ ਦੁਕਾਨਾਂ ਚ ਵੜ੍ਹ ਰਿਹਾ ਹੈ। ਜਿਸ ਕਾਰਨ ਘਰਾਂ ਚੋਂ ਗੰਦੀ ਬਦਬੂ ਆ ਰਹੀ ਹੈ। ਉੱਥੇ ਹੀ ਲੋਕਾਂ ਨੂੰ ਖਤਰਨਾਕ ਬਿਮਾਰੀਆਂ ਫੈਲਣ ਦਾ ਖਤਰਾ ਵਧ ਰਿਹਾ ਹੈ।

 

Leave a Reply

Your email address will not be published. Required fields are marked *