ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬੀਤੇ ਦਿਨ ਬਟਾਲਾ ਚ ਇਕ ਹਾਦਸੇ ਦੌਰਾਮ ਇਕ ਨੌਜਵਾਨ ਜ਼ਖਮੀ ਹੋ ਗਿਆ ਸੀ | ਜੋ ਹਸਪਤਾਲ ਚ ਜੇਰੇ ਇਲਾਜ ਸੀ | ਜਿਸ ਦੀ ਬੀਤੇ ਕੱਲ੍ਹ ਮੌਤ ਹੋ ਗਈ | ਜਿਸ ਤੇ ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ਥਾਣੇ ਦੇ ਬਾਹਰ ਪ੍ਰਦਰਸ਼ਨ ਕੀਤਾ |
ਪੀੜਤ ਪਰਿਵਾਰ ਦਾ ਕਹਿਣਾ ਐ..ਕਿ ਜਿਸ ਗੱਡੀ ਨਾਲ ਉਹਨਾਂ ਦੇ ਪੁੱਤਰ ਦਾ ਐਕਸੀਡੈਂਟ ਹੋਇਆ ਸੀ | ਇਸ ਪੁਲਿਸ ਅਧਿਕਾਰੀ ਦੀ ਕਾਰ ਸੀ | ਜਿਸ ਕਾਰਨ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ | ਪੀੜਤ ਪਰਿਵਾਰ ਇਨਸਾਫ ਦੀ ਮੰਗ ਕਰ ਰਿਹੈ ਹੈ |
Watch Video
https://youtu.be/VipwhBGin9Q
