ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਦੇ ਗਿੱਲ ਰੋਡ ਤੇ ਪਲਾਸਟਿਕ ਫੈਕਟਰੀ ਚ ਅੱਗ ਲੱਗਮ ਕਾਰਨ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ |
ਮੌਕੇ ਤੇ ਪਹੁੰਚੀਆਂ ਫਾਇਰ ਬ੍ਰਿਗੈਡ ਵਿਭਾਗ ਦੀਆਂ ਗੱਡੀਆਂ ਅੱਗ ਨੂੰ ਬਝਾਉਣ ਦੀ ਕੋਸ਼ਿਸ਼ ਕਰ ਰਹੀਆਂ ਨੇ | ਇਸ ਖਤਰਨਾਕ ਹਾਦਸੇ ਚ ਫਿਲਹਾਲ ਜਾਨੀ ਨੁਕਸਾਨ ਤੋਂ ਬਚਾ ਰਿਹਾ |
Watch Video
