ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਜਲੰਧਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਨੇ ਹੜ੍ਹ ਪੀੜਤਲੋਕਾਂ ਨਾਲ ਮੁਲਾਕਾਤ ਵੀ ਕੀਤੀ |
ਹਰਸਿਮਰਤ ਬਾਦਲ ਨੇ ਕਿਹਾ ਕਿ ਹੜ੍ਹਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਢੁਕਵੇਂ ਪ੍ਰਬੰਧ ਨਹੀਂ ਕੀਤੇਗਏ ਸਨ | ਜਿਸ ਕਰਕੇ ਇੰਨਾ ਜ਼ਿਆਦਾ ਨੁਕਸਾਨ ਹੋਇਆ | ਇਸ ਦੌਰਾਨ ਉਨ੍ਹਾਂ ਨੇ ਹੜ੍ਹ ਪੀੜਤ ਲੋਕਾਂ ਨੂੰ ਸੰਭਵ ਸਹਾਇਤਾ ਕਰਨਦਾ ਭਰੋਸਾ ਵੀ ਦਿੱਤਾ |
Watch Video
