ਪੰਜਾਬ ’ਚ ਮੁੜ ਪੈ ਸਕਦੇ ਭਾਰੀ ਮੀਂਹ: CM ਕੈਪਟਨ ਅਮਰਿੰਦਰ ਸਿੰਘ ਨੇ ਸੱਦੀ ਬੈਠਕ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਇਕ ਵਾਰ ਫਿਰ ਤੋਂ ਭਾਰੀ ਮੀਂਹ ਪੈ ਸਕਦਾ ਹੈ। ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਡੀਸੀ ਨੂੰ ਤੁਰੰਤ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਇਕ ਵਾਰ ਫਿਰ ਤੋਂ ਭਾਰੀ ਮੀਂਹ ਪੈ ਸਕਦਾ ਹੈ। ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਡੀਸੀ ਨੂੰ ਤੁਰੰਤ ਚੌਕਸੀ ਵਧਾਉਣ ਦੀ ਹਿਦਾਇਤ ਦਿੱਤੀ ਹੈ। ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਹਲਾਤਾਂ ਦਾ ਜਾਇਜਾ ਲੈਣ ਲਈ ਦੌਰਾ ਵੀ ਕੀਤਾ ਜਾਵੇ।

ਕਾਬਿਲੇਗੌਰ ਹੈ ਕਿ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਬੈਠਕ ਸੱਦੀ ਹੈ। ਦਸ ਦਈਏ ਕਿ ਸੀਐੱਮ ਕੈਪਟਨ ਅਮਰਿੰਦਰ ਸਿੰਘ ਬੈਠਕ ਚ ਹੜ੍ਹ ਪੀੜਤ ਇਲਾਕਿਆਂ ਬਾਰੇ ਜਾਣਕਾਰੀ ਲੈਣਗੇ।

CM captain amarinder singh

ਦਸ ਦਈਏ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜਾ ਲੈਣ ਦੇ ਲ਼ਈ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਚਾਰ ਵਜੀਰ ਨੂੰ ਲਾਇਆ ਹੋਇਆ ਹੈ। ਬੈਠਕ ਚ ਸੀਐੱਮ ਕੈਪਟਨ ਅਮਰਿੰਦਰ ਸਿੰਘ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਚੁੱਕੇ ਜਾ ਰਹੇ ਕਦਮਾਂ ਦੀ ਜਾਣਕਾਰੀ ਵੀ ਲੈਣਗੇ।

 

Leave a Reply

Your email address will not be published. Required fields are marked *