ਅਰੁਣ ਜੇਟਲੀ ਨੂੰ ਅੱਜ ਦਿੱਤੀ ਜਾਵੇਗੀ ਅੰਤਿਮ ਵਿਦਾਈ, ਦੁਪਹਿਰ ਬਾਅਦ ਕੀਤਾ ਜਾਵੇਗਾ ਅੰਤਿਮ ਸਸਕਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਨੇਤਾ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਭਾਜਪਾ ਦਫ਼ਤਰ ‘ਚ ਲਿਆਂਦੀ ਗਈ ਹੈ | ਇੱਥੇ ਦੁਪਹਿਰ ਤੱਕ ਉਨ੍ਹਾਂ ਦੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਨੇਤਾ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਭਾਜਪਾ ਦਫ਼ਤਰ ‘ਚ ਲਿਆਂਦੀ ਗਈ ਹੈ | ਇੱਥੇ ਦੁਪਹਿਰ ਤੱਕ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ | 

ਕੇਂਦਰੀ ਗ੍ਰਹਿ ਮੰਤਰੀਅਮਿਤ ਸ਼ਾਹ ਅਤੇ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਡਾ ਨੇ ਪਾਰਟੀ ਨੇਤਾ ਅਤੇ ਸਾਬਕਾ ਵਿੱਤ ਮੰਤਰੀਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ |

Watch Video

https://youtu.be/utY5vG5RBTE

Leave a Reply

Your email address will not be published. Required fields are marked *