ਕੀ ਪਾਕਿਸਤਾਨ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਨਵੀਂ ਤਾਰੀਖ ਦਾ ਕੀਤਾ ਐਲਾਨ ?

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਨੂੰ ਲੈਕੇ ਇਕ ਨਵਾਂ ਬਿਆਨ ਸਾਹਮਣੇ ਆਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਕਰਤਾਰਪੁਰ ਲਾਂਘੇ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਨੂੰ ਲੈਕੇ ਇਕ ਨਵਾਂ ਬਿਆਨ ਸਾਹਮਣੇ ਆਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਪਾਕਿਸਤਾਨ ਨੇ ਨਵੀਂ ਤਾਰੀਖ ਯਾਨੀ ਕਿ 11 ਨਵੰਬਰ  2019 ਦਾ ਐਲਾਨ ਕੀਤਾ ਹੈ।

kartarpur corridor

ਜਦਕਿ ਕਰਤਾਰਪੁਰ ਲਾਂਘੇ ਦਾ ਕੰਮ 31 ਅਕਤੂਬਰ ਤੱਕ ਪੂਰਾ ਕਰਨ ਦਾ ਟੀਚਾ ਰੱਖਿਆ ਹੈ। ਨਾਲ ਹੀ ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਕਰਤਰਾਪੁਰ ਲਾਂਘੇ  ਦੇ ਉਦਘਾਟਨੀ ਸਮਾਰੋਹ ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ, ਵਜ਼ੀਰ ਤੇ ਹੋਰ ਅਧਿਕਾਰੀ ਸ਼ਾਮਿਲ ਹੋਣਗੇ।

Leave a Reply

Your email address will not be published. Required fields are marked *