ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਰੀਦਕੋਟ ਦੇ ਪਿੰਡ ਸੰਗੋ ਰੋਮਾਣਾ ਚ ਸਾਂਝੇ ਰਸਤੇ ਨੂੰ ਲੈ ਕੇ ਦੋ ਪਰਿਵਾਰਾਂ ਚ ਹੋਏ ਝਗੜੇ ਤੋਂ ਮਗਰੋਂ ਗੋਲੀ ਚੱਲਣ ਨਾਲ ਇੱਕ ਸ਼ਖਸ ਦੀ ਮੌਕੇ ਤੇ ਮੌਤ ਹੋ ਗਈ ਤੇ ਦੋ ਗੰਭੀਰ ਜ਼ਖ਼ਮੀ ਹੋ ਗਏ |
ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਚ ਭਰਤੀ ਕਰਵਾਇਆ ਗਿਆ ਏ | ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਏ |
Watch Video
https://youtu.be/f-c7GkJbxJw
