ਫਿਰੋਜ਼ਪੁਰ ਦੇ ਪਿੰਡ ਟੇਂਡੀਵਾਲਾ ’ਚ ਟੁੱਟਿਆ ਸਤਲੁਜ ਦਾ ਬੰਨ੍ਹ, ਕਈ ਪਿੰਡਾਂ ’ਤੇ ਮੰਡਰਾਇਆ ਹੜ੍ਹ ਦਾ ਖ਼ਤਰਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਿਰੋਜ਼ਪੁਰ ਦੇ ਪਿੰਡ ਟੇਂਡੀਵਾਲਾ ਚ ਸਤਲੁਜ ਦਾ ਬੰਨ੍ਹ ਟੁੱਟ ਗਿਆ ਹੈ ਜਿਸ ਕਾਰਨ ਇਸ ਬੰਨ੍ਹ ਦੇ ਟੁੱਟ ਜਾਣ ਦ ਕਾਰਨ ਕਈ ਪਿੰਡਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਿਰੋਜ਼ਪੁਰ ਦੇ ਪਿੰਡ ਟੇਂਡੀਵਾਲਾ ਚ ਸਤਲੁਜ ਦਾ ਬੰਨ੍ਹ ਟੁੱਟ ਗਿਆ ਹੈ ਜਿਸ ਕਾਰਨ ਇਸ ਬੰਨ੍ਹ ਦੇ ਟੁੱਟ ਜਾਣ ਦ ਕਾਰਨ ਕਈ ਪਿੰਡਾਂ ਤੇ ਖਤਰਾ ਮੰਡਰਾ ਰਿਹਾ ਹੈ।

Firozpur  ਮਿਲੀ ਜਾਣਕਾਰੀ ਦੇ ਅਨੁਸਾਰ ਕਰੀਬ 100 ਫੁੱਟ ਦਾ ਪਾੜ ਪੈ ਜਾਣ ਦੇ ਕਾਰਨ ਹੜ੍ਹ ਵਰਗੇ ਹਾਲਾਤ ਬਣ ਗਏ ਹਨ।  ਉੱਥੇ ਹੀ ਸਥਾਨਕ ਲੋਕਾਂ ਵੱਲੋਂ ਬੰਨ੍ਹ ਨੂੰ ਪੂਰਨ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

Firozpur

ਕਾਬਿਲੇਗੌਰ ਹੈ ਕਿ ਪਿਛਲੇ ਤਿੰਨ ਦਿਨਾਂ ਤੋਂ ਬੰਨ੍ਹ ਨੂੰ ਮਜਬੂਤ ਕੀਤੇ ਜਾਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸੀ।

 

Leave a Reply

Your email address will not be published. Required fields are marked *