ਕੈਨੇਡਾ ਦੇ ਕਿਊਬਕ ਸੂਬੇ ’ਚ ਕਕਾਰ ਪਹਿਨ ਕੇ ਕੰਮ ਕਰਨ ਦੀ ਮਨਾਹੀ ਤੇ SGPC ਨੇ ਲਿਆ ਨੋਟਿਸ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੈਨੇਡਾ ਦੇ ਕਿਊਬਕ ਸੂਬੇ ਅੰਦਰ ਇਕ ਕਾਨੂੰਨ ਤਹਿਤ ਧਰਮ ਨਿਰਪੱਖਤਾ ਦੇ ਨਾਂ ’ਤੇ ਸਿੱਖ ਕਕਾਰਾਂ ਨੂੰ ਪਹਿਨ ਕੇ ਸਰਕਾਰੀ ਥਾਵਾਂ ’ਤੇ ਕੰਮ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੈਨੇਡਾ ਦੇ ਕਿਊਬਕ ਸੂਬੇ ਅੰਦਰ ਇਕ ਕਾਨੂੰਨ ਤਹਿਤ ਧਰਮ ਨਿਰਪੱਖਤਾ ਦੇ ਨਾਂ ’ਤੇ ਸਿੱਖ ਕਕਾਰਾਂ ਨੂੰ ਪਹਿਨ ਕੇ ਸਰਕਾਰੀ ਥਾਵਾਂ ’ਤੇ ਕੰਮ ਕਰਨ ਦੀ ਮਨਾਹੀ ਕੀਤੀ ਗਈ ਜਿਸ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ।

SGPC

ਮੀਡੀਆ ਰਿਪੋਰਟਾਂ ਮੁਤਾਬਿਕ ਕਿਊਬਕ ਸੂਬੇ ਦੇ ਮਾਂਟਰੀਅਲ ਸ਼ਹਿਰ ’ਚ ਇਕ ਸਿੱਖ ਬੀਬੀ ਅੰਮ੍ਰਿਤ ਕੌਰ ਨੂੰ ਦਸਤਾਰ ਅਤੇ ਕਕਾਰਾਂ ਕਾਰਨ ਸੂਬਾ ਛੱਡਣਾ ਪੈ ਰਿਹਾ ਹੈ। ਨਾਲ ਹੀ ਉਹਨਾਂ ਨੂੰ ਧਾਰਮਿਕ ਚਿੰਨ੍ਹਾਂ ਦੇ ਕਾਰਨ ਨੌਕਰੀ ਵੀ ਛੱਡਣੀ ਵੀ ਪਈ ਹੈ। ਜਿਸ ਕਾਰਨ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਸਖਤ ਨੋਟਿਸ ਲਿਆ ਗਿਆ ਹੈ।

 

 

Leave a Reply

Your email address will not be published. Required fields are marked *