ਜਲੰਧਰ ‘ਚ ISI ਦਾ ਜਾਸੂਸ ਤੇ ਖਾਲਿਸਥਾਨੀ ਗੋਪਾਲ ਚਾਵਲਾ ਦਾ ਸਾਥੀ ਗ੍ਰਿਫ਼ਤਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਚ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋ ਉਹਨਾਂ ਨੇ ਇਕ ISI ਦੇ ਜਾਸੂਸ ਤੇ ਖਾਲਿਸਤਾਨੀ ਸਮਰਥਕ ਨੂੰ ਗ੍ਰਿਫਤਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਚ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋ ਉਹਨਾਂ ਨੇ ਇਕ ISI ਦੇ ਜਾਸੂਸ ਤੇ ਖਾਲਿਸਤਾਨੀ ਸਮਰਥਕ ਨੂੰ ਗ੍ਰਿਫਤਾਰ ਕੀਤਾ। ਮਿਲੀ ਜਾਣਕਾਰੀ ਦੇ ਅਨੁਸਾਰ ਗ੍ਰਿਫਤਾਰ ਕੀਤਾ ਗਿਆ ਮੁਲਜ਼ਮ ਖਾਲਿਸਤਾਨ ਸਮਰਥਕ ਗੋਪਾਲ ਚਾਵਲਾ ਦਾ ਸਾਥੀ ਦੱਸਿਆ ਜਾ ਰਿਹਾ ਹੈ।

arrested

ਮੁਲਜ਼ਮ ਦੀ ਪਛਾਣ ਹਰਪਾਲ ਸਿੰਘ ਪਾਲਾ ਵੱਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਭਾਰਤ ਦੀ ਖੂਫੀਆ ਜਾਣਕਾਰੀ ISI  ਨੂੰ ਭੇਜ ਰਿਹਾ ਸੀ। ਫਿਲਹਾਲ ਪੁਲਿਸ ਨੇ ਆਰੋਪੀ ਨੂੰ ਗ੍ਰਿਫਤਾਰ ਕਰ ਲੈਣ ਤੋਂ ਬਾਅਦ ਅਦਾਲਤ ਚ ਪੇਸ਼ ਕੀਤਾ ਜਿਥੇ ਮੁਲਜ਼ਮ ਨੂੰ ਤਿੰਨ ਦੀ ਪੁਲਿਸ ਰਿਮਾਂਡ ਤੇ ਭੇਜਿਆ ਗਿਆ ਹੈ।

Leave a Reply

Your email address will not be published. Required fields are marked *