ਸਾਈਬਰ ਠੱਗੀ ਕਰਨ ਵਾਲਾ ਗਿਹੋਰ ਪੁਲਿਸ ਅੜਿਕੇ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੁਹਾਲੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋ ਉਹਨਾਂ ਨੇ ਇਕ ਅਜਿਹੇ ਗਿਰੋਹ ਨੂੰ ਕਾਬੂ ਕੀਤਾ ਜੋ ਲੋਕਾਂ ਨੂੰ ਫੋਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੁਹਾਲੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋ ਉਹਨਾਂ ਨੇ ਇਕ ਅਜਿਹੇ ਗਿਰੋਹ ਨੂੰ ਕਾਬੂ ਕੀਤਾ ਜੋ ਲੋਕਾਂ ਨੂੰ ਫੋਨ ਕਰਕੇ ਠੱਗਦੇ ਸੀ। ਦਸ ਦਈਏ ਕਿ ਸਾਈਬਰ ਠੱਗੀ ਕਰਨ ਵਾਲੇ ਗਿਰੋਹ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।

Cyber

ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ 3 ਠੱਗ ਨੂੰ ਗ੍ਰਿਫਤਾਰ ਕੀਤਾ ਹੈ। ਕਾਬਿਲੇਗੌਰ ਹੈ ਕਿ ਇਹ ਠੱਗ ਲੋਕਾਂ ਨੂੰ ਫੋਨ ਕਰਕੇ  ਲੋਕਾਂ ਨੂੰ ਠੱਗਦੇ ਸੀ। ਫਿਲਹਾਲ ਇਹਨਾਂ ਆਰੋਪੀਆਂ ਦੇ ਖਿਲਾਫ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *