ਘਰ ’ਚ ਬਣੇ ਗੋਦਾਮ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਚ ਯਾਸੀਨ ਰੋਡ ਦੇ ਰਿਹਾਇਸ਼ੀ ਇਲਾਕੇ ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਲਾਕੇ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਚ ਯਾਸੀਨ ਰੋਡ ਦੇ ਰਿਹਾਇਸ਼ੀ ਇਲਾਕੇ ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਲਾਕੇ ਦੇ ਇਕ ਘਰ ਚ ਬਣੇ ਗੋਦਾਮ ਚ ਅੱਗ ਲੱਗ ਗਈ ਸੀ

Fire  ਜਿਸ ਕਾਰਨ ਇਸ ਭਿਆਨਕ ਅੱਗ ਦੇ ਕਾਰਨ ਲੱਖਾਂ ਦਾ ਨੁਕਸਾਨ ਹੋਇਆ। ਦੱਸਿਆ ਜਾ ਰਿਹਾ ਹੈ ਕਿ ਬਿਜਲੀ ਦੀਆਂ ਤਾਰਾਂ ਕਾਰਨ ਇਹ ਅੱਗ ਲੱਗੀ ਸੀ।

Fire

ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਕੁਝ ਹੀ ਦੇਰ ਪਹਿਲਾ ਬਿਜਲੀ ਵਿਭਾਗ ਵੱਲੋਂ ਇਹ ਮੀਟਰ ਲਗਾ ਕੇ ਗਏ ਸੀ। ਜਿਸ ਤੋਂ ਬਾਅਦ ਇਹ ਭਿਆਨਕ ਅੱਗ ਲਗੀ। ਜਿਸ ਕਾਰਨ ਲੋਕ ਬਿਜਲੀ ਵਿਭਾਗ ਨੂੰ ਜਿੰਮੇਵਾਰ ਠਹਿਰਾ ਰਹੇ ਹਨ। ਫਿਲਹਾਲ

 

Leave a Reply

Your email address will not be published. Required fields are marked *