ਪਿਛਲੇ ਪੰਜ ਦਿਨਾਂ ਤੋਂ ਠੱਪ ਪਿਆ ਕਰਤਾਰਪੁਰ ਲਾਂਘੇ ਦਾ ਕੰਮ ਫਿਰ ਤੋਂ ਹੋਇਆ ਸ਼ੁਰੂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਿਛਲੇ ਪੰਜ ਦਿਨਾਂ ਤੋਂ ਠੱਪ ਪਿਆ ਕਰਤਾਰਪੁਰ ਲਾਂਘੇ ਦਾ ਕੰਮ ਫਿਰ ਤੋਂ ਸ਼ੁਰੂ ਹੋ ਗਿਆ ਹੈ। ਦਸ ਦਈਏ ਕਿ ਤਨਖਾਹ ਨਾ ਮਿਲਣ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਿਛਲੇ ਪੰਜ ਦਿਨਾਂ ਤੋਂ ਠੱਪ ਪਿਆ ਕਰਤਾਰਪੁਰ ਲਾਂਘੇ ਦਾ ਕੰਮ ਫਿਰ ਤੋਂ ਸ਼ੁਰੂ ਹੋ ਗਿਆ ਹੈ।

ਦਸ ਦਈਏ ਕਿ ਤਨਖਾਹ ਨਾ ਮਿਲਣ ਦੇ ਕਾਰਨ ਟਰੱਕ ਡਰਾਈਵਰਾਂ ਨੇ ਕੰਮ ਨੂੰ ਬੰਦ ਕਰ ਦਿੱਤਾ ਸੀ ਜਿਸ ਕਾਰਨ ਲਾਂਘੇ ਦੇ ਕੰਮ ਠੱਪ ਹੋ ਗਿਆ ਸੀ।

Leave a Reply

Your email address will not be published. Required fields are marked *