Fake Facebook ਆਈਡੀ ਬਣਾ ਕੇ ਕੁੜੀ ਨੂੰ ਬਦਨਾਮ ਕਰਨ ਵਾਲਾ ਨੌਜਵਾਨ ਗ੍ਰਿਫਤਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੱਜ ਦੇ ਸਮੇਂ ‘ਚ ਹਰ ਕੋਈ ਸੋਸ਼ਲ ਮੀਡੀਆ ਦਾ ਇਸਤੇਮਾਲ ਕਰ ਰਹੇ ਹਨ। ਜਿੱਥੇ ਇਕ ਪਾਸੇ ਸੋਸ਼ਲ ਮੀਡੀਆ ਨੇ ਦੂਰ ਬੈਠੇ ਲੋਕਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੱਜ ਦੇ ਸਮੇਂ ‘ਚ ਹਰ ਕੋਈ ਸੋਸ਼ਲ ਮੀਡੀਆ ਦਾ ਇਸਤੇਮਾਲ ਕਰ ਰਹੇ ਹਨ। ਜਿੱਥੇ ਇਕ ਪਾਸੇ ਸੋਸ਼ਲ ਮੀਡੀਆ ਨੇ ਦੂਰ ਬੈਠੇ ਲੋਕਾਂ ਨੂੰ ਇਕ ਦੂਜੇ ਦੇ ਨਾਲ ਜੋੜਿਆ ਹੈ। ਉੱਥੇ ਹੀ ਇਸ ਕਾਰਨ ਕਈ ਅਪਰਾਧ ਨੂੰ ਵੀ ਜਨਮ ਦਿੱਤਾ ਹੈ। ਦਸ ਦਈਏ ਕਿ ਮਾਨਸਾ ‘ਚ ਪੁਲਿਸ ਨੇ ਇਕ ਅਜਿਹੇ ਸ਼ਖਸ ਨੂੰ ਕਾਬੂ ਕਰਨ ‘ਚ ਸਫਲਤਾ ਹਾਸਿਲ ਕੀਤੀ ਹੈ।

fake id

ਜਿਸਨੇ ਇਕ ਫੇਕ ਆਈਡੀ ਬਣਾ ਕੇ ਇਕ ਲੜਕੀ ਦੀ ਫੋਟੋ ਨੂੰ ਵਾਇਰਲ ਕੀਤਾ ਸੀ। ਮਿਲੀ ਜਾਣਕਾਰੀ ਦੇ ਅਨੁਸਾਰ ਇਕ ਨੌਜਵਾਨ ਨੇ ਫੇਕ ਲੜਕੀ ਦੀ ਫੇਸਬੁੱਕ ਆਈਡੀ ਬਣਾ ਕੇ ਉਸਨੂੰ ਵਾਇਰਲ ਕੀਤਾ ਤੇ ਨਾਲ ਹੀ ਆਈਡੀ ਦਾ ਗਲਤ ਇਸਤੇਮਾਲ ਕਰਦਾ ਸੀ। ਪਰ ਪੁੁਲਿਸ ਨੇ ਇਸ ਮਾਮਲੇ ਦੇ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ।

Leave a Reply

Your email address will not be published. Required fields are marked *