ਲੁਧਿਆਣਾ ਦੀ ਜੇਲ੍ਹ ‘ਚ ਡਿੱਗੀ ਆਸਮਾਨੀ ਬਿਜਲੀ, ਦੋ ਕੈਦੀਆਂ ਦੀ ਹੋਈ ਦਰਦਨਾਕ ਮੌਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਦੀ ਬ੍ਰੋਸਟਲ ਜੇਲ੍ਹ ‘ਚ ਆਸਾਮਨੀ ਬਿਜਲੀ ਡਿੱਗਣ ਕਾਰਨ ਇਕ ਭਿਆਨਕ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਦੇ ਅਨੁਸਾਰ ਜੇਲ੍ਹ ਚ ਅਚਾਨਕ ਹੀ ਬਿਜਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਦੀ ਬ੍ਰੋਸਟਲ ਜੇਲ੍ਹ ‘ਚ ਆਸਾਮਨੀ ਬਿਜਲੀ ਡਿੱਗਣ ਕਾਰਨ ਇਕ ਭਿਆਨਕ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਦੇ ਅਨੁਸਾਰ ਜੇਲ੍ਹ ਚ ਅਚਾਨਕ ਹੀ ਬਿਜਲੀ ਡਿੱਗ ਗਈ ਜਿਸ ਕਾਰਨ ਇਸ ਹਾਦਸੇ ਚ ਚਾਰ ਨੌਜਵਾਨ ਬਿਜਲੀ ਦੀ ਚਪੇਟ ‘ਚ ਆ ਗਏ।

youth

ਇਹਨਾਂ ਨੌਜਵਾਨਾਂ ‘ਚੋਂ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ ਜਦਕਿ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਚਾਰੋਂ ਨੌਜਵਾਨ ਜੇਲ੍ਹ ਚ ਹੀ ਬਣੇ ਦਰਗਾਹ ਚ ਮੱਥਾ ਟੇਕਣ ਲਈ ਜਾ ਰਹੇ ਸੀ ਕਿ ਅਚਾਨਕ ਹੀ ਉਹਨਾਂ ਤੇ ਬਿਜਲੀ ਡਿੱਗ ਗਈ ਜਿਸ ਕਾਰਨ ਦੋ ਦੀ ਮੌਤ ਹੋ ਗਈ। ਫਿਲਹਾਲ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *