ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਕੇਂਦਰ ਨੇ ਜਾਰੀ ਕੀਤਾ ਕਰੋੜਾਂ ਦਾ ਫੰਡ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਹਰਿਆ ਭਰਿਆ ਪੰਜਾਬ ਬਣਾਉਣ ਲਈ ਕੇਂਦਰ ਵੱਲੋਂ ਫੰਡ ਜਾਰੀ ਕੀਤਾ ਗਿਆ ਹੈ। ਦਸ ਦਈਏ ਕਿ ਕੇਂਦਰ ਸਰਕਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਹਰਿਆ ਭਰਿਆ ਪੰਜਾਬ ਬਣਾਉਣ ਲਈ ਕੇਂਦਰ ਵੱਲੋਂ ਫੰਡ ਜਾਰੀ ਕੀਤਾ ਗਿਆ ਹੈ। ਦਸ ਦਈਏ ਕਿ ਕੇਂਦਰ ਸਰਕਾਰ ਨੇ ਸੂਬੇ ਦੇ ਵਿਕਾਸ ਕਾਰਜਾਂ ਦੀ ਬਲੀ ਚੜ੍ਹੇ ਦਰਖਤਾਂ ਦੀ ਕੰਪਨਸੇਟਰੀ ਏਫਾਰੈਸਟੇਸ਼ਨ ਫੰਡ ਮੈਨੇਜਮੈਂਟ ਐਂਡ ਪਲਾਨਿੰਗ ਅਥਾਰਟੀ ਤਹਿਤ ਭਰਪਾਈ ਲਈ ਕਰੀਬ 1040 ਕਰੋੜ ਰੁਪਏ ਜਾਰੀ ਕੀਤੇ ਹਨ।

ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਇਸ ਫੰਡ ਰਾਸ਼ੀ ਦਾ ਪ੍ਰਵਾਨਗੀ ਪੱਤਰ ਸੌਂਪਿਆ ਹੈ। ਨਾਲ ਹੀ ਉਹਨਾਂ ਨੇ ਸ਼੍ਰੀ ਗੁਰੂ ਨਾਨਕ ਦੇਵ ਦੀ ਦੇ ਪ੍ਰਕਾਸ਼ ਦਿਹਾੜੇ ਮੌਕੇ ਹਰ ਇਕ ਪਿੰਡ ਚ 550 ਬੂਟੇ ਲਾਉਣ ਦੇ ਕੰਮ ਦੀ ਸ਼ਲਾਘਾ ਕੀਤੀ।

ਇਸ ਫੰਡ ਦੇ ਜਾਰੀ ਕਰਨ ਤੇ ਪੰਜਾਬ ਦੀ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦਾ ਟਵੀਟ ਰਾਹੀ ਧੰਨਵਾਦ ਕੀਤਾ ਹੈ।

 

Leave a Reply

Your email address will not be published. Required fields are marked *