ਸੂਬੇ ‘ਚ ਮੌਸਮ ਵਿਭਾਗ ਦੀ ਚਿਤਾਵਨੀ: ਇਕ ਵਾਰ ਫਿਰ ਤੋਂ ਐਕਟਿਵ ਹੋ ਸਕਦਾ ਹੈ ਮਾਨਸੂਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਇਕ ਵਾਰ ਫਿਰ ਤੋਂ ਮੌਸਮ ਵਿਭਾਗ ਨੇ ਮੌਸਮ ਨੂੰ ਲੈਕੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕਰਦੇ ਹੋਏ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਇਕ ਵਾਰ ਫਿਰ ਤੋਂ ਮੌਸਮ ਵਿਭਾਗ ਨੇ ਮੌਸਮ ਨੂੰ ਲੈਕੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕਰਦੇ ਹੋਏ ਕਿਹਾ ਹੈ ਕਿ ਆਉਣ ਵਾਲਾ ਸਤੰਬਰ ਦੇ ਮਹੀਨੇ ਦੇ ਪਹਿਲੇ ਹਫਤੇ ‘ਚ ਜੋਰਦਾਰ ਮੀਂਹ ਪੈ ਸਕਦਾ ਹੈ।

weather

ਨਾਲ ਹੀ ਮੌਸਮ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਮਾਨਸੂਨ 15 ਸਤੰਬਰ ਮਹਿਨੇ ਤੱਕ ਰਹਿੰਦਾ ਹੈ ਜਿਸ ਕਾਰਨ ਇਕ ਵਾਰ ਫਿਰ ਤੋਂ ਮਾਨਸੂਨ ਐਕਟਿਵ ਹੋ ਸਕਦਾ ਹੈ। ਉੱਥੇ ਹੀ ਮੌਸਮ ਵਿਭਾਗ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਕਿਸਾਨ ਸਬਜ਼ੀਆਂ ਚ ਜਿਆਦਾ ਪਾਣੀ ਖੜ੍ਹਾ ਨਾ ਹੋਣ ਦੇਣ। ਜੇਕਰ ਅਜਿਹਾ ਹੁੰਦਾ ਹੈ ਤਾਂ ਸਬਜ਼ੀਆਂ ਨੂੰ ਨੁਕਸਾਨ ਪਹੁੰਚ ਸਕਦਾ ਹੈ।

Leave a Reply

Your email address will not be published. Required fields are marked *