ਪੰਜਾਬੀ ਫ਼ਿਲਮ Ishq My Religion ਦੇ ਸ਼ੋਅ ਚੱਲਣ ਤੋਂ ਪਹਿਲਾ ਹੀ ਕੀਤੇ ਰੱਦ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਫ਼ਿਲਮ ਇਸ਼ਕ “ਮਾਈ ਰੀਲੇਜਨ” ਫ਼ਿਲਮ ਦੇ ਖਿਲਾਫ ਸਮੂਹ ਸਿੱਖ ਜੱਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਫਿਲਮ ਦਾ ਪੋਸਟਰ ਰਿਲੀਜ ਹੋਇਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਫ਼ਿਲਮ ਇਸ਼ਕ “ਮਾਈ ਰੀਲੇਜਨ” ਫ਼ਿਲਮ ਦੇ ਖਿਲਾਫ ਸਮੂਹ ਸਿੱਖ ਜੱਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਫਿਲਮ ਦਾ ਪੋਸਟਰ ਰਿਲੀਜ ਹੋਇਆ ਹੈ ਜਿਸ ਕਾਰਨ ਲੋਕਾਂ ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

 ਸੂਬੇ ਦੇ ਵੱਖ-ਵੱਖ ਇਲਾਕਿਆਂ ਚ ਜਿੱਥੇ ਵੀ ਇਹ ਫਿਲਮ ਦੇ ਪੋਸਟਰ ਲੱਗੇ ਹਨ ਜਾਂ ਫਿਰ ਕਿਤੇ ਵੀ ਸ਼ੋਅ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉੱਥੇ ਵਿਰੋਧ ਕੀਤਾ ਜਾ ਰਿਹਾ ਹੈ।

Poster

ਕਾਬਿਲੇਗੌਰ ਹੈ ਕਿ ਇਸ ਫਿਲਮ ਦੇ ਪੋਸਟਰਾਂ ਚ ਸ਼੍ਰੀ ਦਰਬਾਰ ਸਾਹਿਬ ਤੇ ਮਸਜਿਦ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ। ਜਿਸ ਕਾਰਨ ਲੋਕਾਂ ਰੋਸ ਪ੍ਰਗਟਾਇਆ ਜਾ ਰਿਹਾ ਹੈ। ਰੋਸ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਹਾਲਤ ਚ ਇਸ ਫਿਲਮ ਦੇ ਸ਼ੋਅ ਨੂੰ ਲੱਗਣ ਨਹੀਂ ਦਿੱਤਾ ਜਾਵੇਗਾ।

Leave a Reply

Your email address will not be published. Required fields are marked *