ਪੰਜਾਬ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਸੱਦਿਆ ਜਾਵੇਗਾ ਵਿਸ਼ੇਸ਼ ਇਜਲਾਸ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈਕੇ ਇਕ ਵਿਸ਼ੇਸ ਇਜਲਾਸ ਸੱਦਿਆ ਜਾਵੇਗਾ। ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਸਰਕਾਰ ਪ੍ਰਕਾਸ਼ ਪੁਰਬ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈਕੇ ਇਕ ਵਿਸ਼ੇਸ ਇਜਲਾਸ ਸੱਦਿਆ ਜਾਵੇਗਾ। ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਸਰਕਾਰ ਪ੍ਰਕਾਸ਼ ਪੁਰਬ ਨੂੰ ਲੈਕੇ ਵਿਧਾਨਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਜਾਵੇਗਾ।

captain amarinder singh

ਇਸ ਦੌਰਾਨ ਡਾ. ਮਨਮੋਹਨ ਸਿੰਘ ਸਮੇਤ ਕਈ ਵੱਡੇ ਆਗੂਆਂ ਨੂੰ ਸੱਦਿਆ ਜਾਵੇਗਾ। ਨਾਲ ਹੀ ਰਾਸ਼ਟਰਪਤੀ, ਉਪ ਰਾਸ਼ਟਰਪਤੀ ਸਾਰੇ ਵਿਧਾਇਕ ਤੇ ਸਾਬਕਾ ਵਿਧਾਇਕਾ ਨੂੰ ਸੱਦਿਆ ਜਾਵੇਗਾ। ਫਿਲਹਾਲ ਇਸ ਇਜਲਾਸ ਲਈ ਤਰੀਕਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ।  ਪਰ ਕਿਹਾ ਜਾ ਰਿਹਾ ਹੈ ਕਿ ਅਕਤੂਬਰ ਦੇ ਪਹਿਲੇ ਹਫਤੇ ਇਹ ਵਿਸ਼ੇਸ਼ ਇਜਲਾਸ ਬੁਲਾਇਆ ਜਾ ਸਕਦਾ ਹੈ।

 

Leave a Reply

Your email address will not be published. Required fields are marked *