ਪਤੀ ਨੂੰ ਸ਼ਰਾਬ ਪੀਣ ਤੋਂ ਰੋਕਣ ਤੇ ਪਤਨੀ ਨੂੰ ਮਿਲੀ ਨਸ਼ੇੜੀ ਪਤੀ ਹੱਥ ਦਰਦਨਾਕ ਮੌਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਨਸ਼ਾ ਇਸ ਕਰਦ ਫੈਲ ਰਿਹਾ ਹੈ ਕਿ ਹਰ ਇਕ ਰਿਸ਼ਤੇ ਇਸ  ਅੱਗੇ ਫਿਕੇ ਨਜਰ ਆ ਰਹੇ ਹਨ। ਨਸ਼ੇ ਦੇ ਆਦੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਨਸ਼ਾ ਇਸ ਕਰਦ ਫੈਲ ਰਿਹਾ ਹੈ ਕਿ ਹਰ ਇਕ ਰਿਸ਼ਤੇ ਇਸ  ਅੱਗੇ ਫਿਕੇ ਨਜਰ ਆ ਰਹੇ ਹਨ। ਨਸ਼ੇ ਦੇ ਆਦੀ ਲੋਕ ਰਿਸ਼ਤੇ ਭੁਲਦੇ ਜਾ ਰਹੇ ਹਨ। ਇਸੇ ਤਰ੍ਹਾਂ ਦਾ ਮਾਮਲਾ ਮੋਗਾ ਤੋਂ ਦੇਖਣ ਨੂੰ ਮਿਲਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਨਸ਼ੇ ਦੇ ਆਦੀ ਪਤੀ ਨੇ ਆਪਣੀ ਪਤਨੀ ਨੂੰ ਦਰਦਨਾਕ ਮੌਤ ਦਿੱਤੀ।

Murder

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਪਤਨੀ ਆਪਣੀ ਪਤੀ ਨੂੰ ਸ਼ਰਾਬ ਪੀਣ ਤੋਂ ਰੋਕਦੀ ਸੀ।  ਜਿਸ ਤੋਂ ਬਾਅਦ ਪਤੀ ਨੇ ਆਪਣੀ ਪਤਨੀ ਨੂੰ ਆਪਣੇ ਇਕ ਸਾਥੀ ਦੇ ਨਾਲ ਮਿਲ ਕੇ ਜਾਨੋ ਮਾਰ ਦਿੱਤਾ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਇਸ ਮਾਮਲੇ ਦੇ ਦੋ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *