ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਹਾਲੀ ਦੇ 7 ਫੇਜ ਦੀਆਂ ਲਾਇਟਾਂ ਕੋਲ ਇਕ ਦਰਦਨਾਕ ਸੜ੍ਹਕੀ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਦੇ ਅਨੁਸਾਰ ਇਕ ਤੇਜ ਰਫਤਾਰ ਚ ਆ ਰਹੀ ਕਾਰ ਨੇ ਐਕਟਿਵਾ ਸਵਾਰ ਮਾਂ ਧੀ ਨੂੰ ਭਿਆਨਕ ਟੱਕਰ ਮਾਰ ਦਿੱਤੀ ਜਿਸ ਕਾਰਨ ਉਹਨਾਂ ਨੂੰ ਗੰਭੀਰ ਹਾਲਤ ਚ ਹਸਪਤਾਲ ਚ ਭਰਤੀ ਕਰਵਾਇਆ ਗਿਆ।
https://www.facebook.com/LivingIndiaNewschannel/videos/865587630490209/
ਮਿਲੀ ਜਾਣਕਾਰੀ ਦੇ ਅਨੁਸਾਰ ਦੋਵੇ ਮਾਂ ਧੀ ਜਿੰਦਗੀ ਮੌਤ ਦੀ ਲੜਾਈ ਲੜ੍ਹ ਰਹੀਆਂ ਹਨ। ਫਿਲਹਾਲ ਇਸ ਮਾਮਲੇ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਚ ਕੈਦ ਹੋ ਗਈ ਹੈ। ਨਾਲ ਹੀ ਪੁਲਿਸ ਵੱਲੋਂ ਵੀ ਕਾਰਵਾਈ ਕੀਤੀ ਜਾ ਰਹੀ ਹੈ।
