ਬਠਿੰਡਾ ‘ਚ ਨਸ਼ੇ ਦੀ ਹਾਲਤ ‘ਚ ਨੌਜਵਾਨ ਨੇ ਦਿੱਤਾ ਇਸ ਖੌਫਨਾਕ ਵਾਰਦਾਤ ਨੂੰ ਅੰਜਾਮ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਨੌਜਵਾਨ ਨਸ਼ੇ ਦੇ ਇਹਨੇ ਜਿਆਦਾ ਆਦੀ ਹੋ ਗਏ ਹਨ ਕਿ  ਨਸ਼ੇ ਦੀ  ਹਾਲਤ ਚ ਉਹ ਕਿਸੇ ਵੀ ਤਰ੍ਹਾਂ ਦਾ ਕੋਈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਨੌਜਵਾਨ ਨਸ਼ੇ ਦੇ ਇਹਨੇ ਜਿਆਦਾ ਆਦੀ ਹੋ ਗਏ ਹਨ ਕਿ  ਨਸ਼ੇ ਦੀ  ਹਾਲਤ ਚ ਉਹ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਅਪਰਾਧ ਨੂੰ ਕਰਨ ‘ਚ ਗੁਰੇਜ਼ ਨਹੀਂ ਕਰਦਾ। ਇਸੇ ਤਰ੍ਹਾਂ ਦਾ ਮਾਮਲਾ ਬੰਠਿਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਨਸ਼ੇ ਦੇ ਆਦੀ ਨੌਜਵਾਨ ਨੇ ਇਕ ਬਜ਼ੁਰਗ ਦੀ ਹੱਤਿਆ ਕਰ ਦਿੱਤੀ।

murder

ਮਿਲੀ ਜਾਣਕਾਰੀ ਦੇ ਅਨੁਸਾਰ ਨੌਜਵਾਨ ਨਸ਼ੇ ਦੀ ਹਾਲਤ ‘ਚ ਸੀ ਜਿਸ ਤੋਂ ਬਾਅਦ ਉਸਨੇ ਬਜੁਰਗ ਗੁਆਂਢੀ ਤੇ ਤੇਜਧਾਰ ਹਥਿਆਰ ਦੇ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਬਜੁਰਗ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਨੌਜਵਾਨ ਫਰਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਗਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *