ਟਿੱਪਰ ਤੇ ਟ੍ਰੈਕਟਰ ਟਰਾਲੀ ਦੀ ਭਿਆਨਕ ਟੱਕਰ ਕਾਰਨ ਪਲਟੀ ਟਰਾਲੀ, ਇਕ ਦੀ ਮੌਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਚ ਟਿੱਪਰ ਤੇ ਇਕ ਟ੍ਰੈਕਟਰ ਟਰਾਲੀ ਵਿਚਾਲੇ ਭਿਆਨਕ ਟੱਕਰ ਹੋਣ ਕਾਰਨ ਇਕ ਭਿਆਨਕ ਹਾਦਸਾ ਵਾਪਰਿਆ।   ਇਹ ਹਾਦਸਾ ਇਹਨਾਂ ਜਿਆਦਾ ਭਿਆਨਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਚ ਟਿੱਪਰ ਤੇ ਇਕ ਟ੍ਰੈਕਟਰ ਟਰਾਲੀ ਵਿਚਾਲੇ ਭਿਆਨਕ ਟੱਕਰ ਹੋਣ ਕਾਰਨ ਇਕ ਭਿਆਨਕ ਹਾਦਸਾ ਵਾਪਰਿਆ।

Accident    ਇਹ ਹਾਦਸਾ ਇਹਨਾਂ ਜਿਆਦਾ ਭਿਆਨਕ ਸੀ ਕਿ ਮੌਕੇ ਤੇ ਹੀ ਟ੍ਰੈਕਟਰ ਚਾਲਕ ਨੌਜਵਾਨ ਦੀ ਮੌਤ ਹੋ ਗਈ।

Accident

ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਦੋਵੇ ਹੀ ਵਾਹਨ ਓਵਰਲੋਡ ਸੀ ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ।

Accident

ਉੱਥੇ ਹੀ ਇਸ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਫਰਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *