ਤਿਉਹਾਰਾਂ ਤੋਂ ਪਹਿਲਾਂ ਸਰਕਾਰ ਨੇ ਦਿੱਤਾ ਲੋਕਾਂ ਨੂੰ ਇਹ ਵੱਡਾ ਝਟਕਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਭਰ ਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਪਰ ਇਸ ਤੋਂ ਪਹਿਲਾਂ ਹੀ ਸਰਕਾਰ ਨੇ ਲੋਕਾਂ ਨੂੰ ਮਹਿੰਗਾਈ ਦਾ ਵੱਡਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਭਰ ਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਪਰ ਇਸ ਤੋਂ ਪਹਿਲਾਂ ਹੀ ਸਰਕਾਰ ਨੇ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਦਿੱਤਾ ਹੈ।

Gas cylinder  ਦਸ ਦਈਏ ਕਿ ਸਰਕਾਰ ਨੇ ਰਸੋਈ ਗੈਸ ਨੂੰ ਮਹਿੰਗੀ ਕਰ ਦਿੱਤੀ ਹੈ ਜਿਸ ਤੋਂ ਬਾਅਦ ਹੁਣ ਗੈਰ ਸਬਸਿਡੀ ਵਾਲੀ ਕੁਕਿੰਗ ਗੈਸ ਚ ਸਾਢੇ ਪੰਦਰਾਂ ਰੁਪਏ ਵਾਧਾ ਹੋ ਗਿਆ ਹੈ।

Gas cylinder

ਇਹਨਾਂ ਹੀ ਨਹੀਂ ਸਰਕਾਰ ਨੇ ਸਬਸਿਡੀ ਵਾਲੇ ਗੈਸ ਸਿਲੰਡਰ ਨੂੰ ਵੀ ਮਹਿੰਗਾ ਕਰ ਦਿੱਤਾ ਹੈ। ਦਸ ਦਈਏ ਕਿ ਸਬਸਿਡੀ ਵਾਲੇ ਰਸੋਈ ਗੈਸ ਸਿਲੰਡਰ ਦੇ ਭਾਅ ਦਾ ਵਧ ਕੇ 590 ਰੁਪਏ ਤੱਕ ਗਿਆ ਹੈ। ਇਸ ਤੋਂ ਇਲਾਵਾ ਮਿੱਟੀ ਦੇ ਤੇਲ ਚ ਵੀ 25 ਪੈਸੇ ਵਾਧਾ ਹੋ ਗਿਆ ਹੈ।

Leave a Reply

Your email address will not be published. Required fields are marked *