ਪਾਕਿਸਤਾਨ ਸਰਕਾਰ ਨੇ ਨਨਕਾਣਾ ਸਾਹਿਬ ਰੇਲਵੇ ਸਟੇਸ਼ਨ ਨੂੰ ਲੈਕੇ ਕੀਤਾ ਇਹ ਵੱਡਾ ਐਲਾਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਸਰਕਾਰ ਵੱਲੋਂ ਨਨਕਾਣਾ ਸਾਹਿਬ ਰੇਲਵੇ ਸਟੇਸ਼ਨ ਦਾ ਨਾਂ ਬਦਲਿਆ ਜਾ ਰਿਹਾ ਹੈ। ਦਸ ਦਈਏ ਕਿ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਇਹ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਸਰਕਾਰ ਵੱਲੋਂ ਨਨਕਾਣਾ ਸਾਹਿਬ ਰੇਲਵੇ ਸਟੇਸ਼ਨ ਦਾ ਨਾਂ ਬਦਲਿਆ ਜਾ ਰਿਹਾ ਹੈ। ਦਸ ਦਈਏ ਕਿ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਇਹ ਐਲਾਨ ਕੀਤਾ ਗਿਆ ਹੈ।

ਇਸ ਸੰਬੰਧੀ ਪਾਕਿਸਤਾਨ ਸਰਕਾਰ ਨੇ ਐਲਾਨ ਕਰਦੇ ਹੋਏ ਕਿਹਾ ਕਿ ਨਨਕਾਣਾ ਸਾਹਿਬ ਰੇਲਵੇ ਸਟੇਸ਼ਨ ਦਾ ਨਾਂ ਬਦਲ ਕੇ ਬਾਬਾ ਗੁਰੂ ਨਾਨਕ ਰੱਖ ਦਿਆ ਜਾਵੇਗਾ। ਇਸ ਸੰਬੰਧੀ ਪਾਕਿਸਤਾਨ ਨੇ ਟਵੀਟ ਕਰ ਇਸਦਾ ਰਸਮੀ ਐਲਾਨ ਕੀਤਾ ਹੈ।

 

Leave a Reply

Your email address will not be published. Required fields are marked *