ਸਾਵਧਾਨ ਪੰਜਾਬੀਓ ! ਸੂਬੇ ‘ਚ ਫਿਰ ਤੋਂ ਮੰਡਰਾਇਆ ਹੜ੍ਹਾਂ ਦਾ ਭਿਆਨਕ ਖਤਰਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਇਕ ਵਾਰ ਫਿਰ ਤੋਂ ਹੜ੍ਹਾਂ ਦਾ ਖਤਰਾ ਨਜਰ ਆ ਰਿਹਾ ਹੈ। ਦਸ ਦਈਏ ਕਿ BBMB ਵੱਲੋਂ 26 ਹਜਾਰ ਕਿਊਸਿਕ ਪਾਣੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਇਕ ਵਾਰ ਫਿਰ ਤੋਂ ਹੜ੍ਹਾਂ ਦਾ ਖਤਰਾ ਨਜਰ ਆ ਰਿਹਾ ਹੈ। ਦਸ ਦਈਏ ਕਿ BBMB ਵੱਲੋਂ 26 ਹਜਾਰ ਕਿਊਸਿਕ ਪਾਣੀ ਛੱਡਣ ਦਾ ਫੈਸਲਾ ਕੀਤਾ ਗਿਆ ਹੈ

haryana flood haryana flood Flood ਜਿਸ ਤੋਂ ਬਾਅਦ ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਮੋਗਾ ਜਲੰਧਰ ਕਪੂਰਥਲਾ ਤੇ ਫਿਰੋਜ਼ਪੁਰ ‘ਚ ਹੜ੍ਹ ਆਉਣ ਦਾ ਖਤਰਾ ਮੰਡਰਾ ਰਿਹਾ ਹੈ।

Assam Flood

Flood

ਜਿਸ ਕਾਰਨ ਪ੍ਰਸਾਸ਼ਨ ਵੱਲੋਂ ਇਹਨਾਂ ਇਲਾਕੀਆਂ ‘ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਪ੍ਰਸਾਸ਼ਨ ਨੂੰ ਇਹਨਾਂ ਇਲਾਕੀਆਂ ਚ ਚੌਕਸ ਰਹਿਣ ਦਾ ਆਦੇਸ਼ ਦਿੱਤਾ ਗਿਆ ਹੈ।

Leave a Reply

Your email address will not be published. Required fields are marked *